Home Authors Posts by Aj Di Awaaj

Aj Di Awaaj

ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ ਐਲਾਨਿਆ

0
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਰਨਾਲਾਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂਬਰਨਾਲਾ, 2 ਜਨਵਰੀ: Aj Di Awaajਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੇ ਆਲੇ ਦੁਆਲੇ ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਡਰੋਨ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਜੇਲ੍ਹ ਦੇ ਆਲੇਦੁਆਲੇ ਦੇ 500 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਗਿਆ ਹੈ।ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ।...

ਵਿਧਾਇਕ ਰਜਨੀਸ਼ ਦਹੀਯਾ ਨੇ ਘੱਲਖੁਰਦ ਬਲਾਕ ਦੇ ਸਰਪੰਚਾਂ ਨਾਲ ਕੀਤੀ ਮੀਟਿੰਗ, ਸੁਣੀਆਂ ਮੁਸ਼ਕਲਾਂ

0
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ • ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨ੍ਹਾਂ ਕਿਸੇ ਭੇਦ-ਭਾਵ ਦੇ ਪਿੰਡਾਂ ਚ ਵਿਕਾਸ ਦੇ ਕੰਮ ਕਰਵਾਏ ਜਾਣ - ਵਿਧਾਇਕ...

ਗਣਤੰਤਰ ਦਿਵਸ ਮਨਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਹੋਈ ਬੈਠਕ

0
ਫਾਜ਼ਿਲਕਾ, 2 ਜਨਵਰੀ : Aj Di Awaaj ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ...

ਡਿਪਟੀ ਕਮਿਸ਼ਨਰ ਨੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2024 ਵਿੱਚ ਜੇਤੂ ਵਿਦਿਆਰਥੀਆਂ ਨੂੰ ਕੀਤਾ...

0
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ ਫ਼ਿਰੋਜ਼ਪੁਰ, 02 ਜਨਵਰੀ 2024: Aj Di Awaaj ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2024...

ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਚੱਲ ਰਹੇ ਸਫਾਈ ਅਭਿਆਨ ਦਾ ਲਿਆ ਜਾਇਆ

0
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ -ਮੇਲਾ ਮਾਘੀ ਦੇ ਅਗੇਤੇ ਪ੍ਰਬੰਧਾ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਹਨ ਢੁਕਵੇਂ ਪ੍ਰਬੰਧ ਸ੍ਰੀ ਮੁਕਤਸਰ...

ਜ਼ਿਲ੍ਹੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਕਰਮਚਾਰੀ ਦੀ...

0
ਫ਼ਾਜ਼ਿਲਕਾ,2 ਜਨਵਰੀ: Aj Di Awaaj ਜ਼ਿਲ੍ਹਾ ਮੈਜਿਸਟ੍ਰੇਟ ਫਾਜਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ...

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ  ਰਾਹ ’ਤੇ ਵਧਦਾ ਪੰਜਾਬ

0
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬਚੰਡੀਗੜ੍ਹ, 2 ਜਨਵਰੀ: Aj Di Awaajਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ...

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

0
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰਨਵਾਂਸ਼ਹਿਰ, 2 ਜਨਵਰੀ : Aj Di Awaaj ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ...

ਜ਼ਿਲੇ ਵਿਚ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਯੋਗ ਕਲਾਸਾਂ ਜਾਰੀ

0
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ ਡਿਪਟੀ ਕਮਿਸ਼ਨਰ ਵੱਲੋਂ  ਜਿਲ੍ਹਾ ਵਾਸੀਆਂ ਨੂੰ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਫ਼ਰੀਦਕੋਟ 2 ਜਨਵਰੀ, 2025 :...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਹਾਕੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਨਾਲ ਜਾਣ-ਪਛਾਣ ਅਤੇ ਗੱਲਬਾਤ ਕਰਦੇ ਹੋਏ।

0
ਪੰਜਾਬ ਸਰਕਾਰ ਨੇ ਰਾਜ ਅੰਦਰ ਖੇਡਾਂ ਦਾ ਪੱਧਰ ਉੱਚਾ ਚੁੱਕਿਆ : ਬ੍ਰਮ ਸ਼ੰਕਰ ਜਿੰਪਾ ਵਿਧਾਇਕ ਨੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਆਲ ਇੰਡੀਆ...

Latest News