Aj Di Awaaj
04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ 04 ਜਾਇਦਾਦਾਂ ਨੂੰ ਢਾਹਿਆ
ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ 2025 AJ DI Awaaj
Punjab Desk : ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04...
ਹੜ੍ਹਾਂ ਦੌਰਾਨ ਕੀਤੀ ਸੇਵਾ ਲਈ ਹਰਜੋਤ ਬੈਂਸ ਦਾ ਕੀਤਾ ਸਨਮਾਨ
ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ 2025 AJ DI Awaaj
Punjab Desk : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਦੇ ਖੇਤਰ ਵਿਚ ਨਵੇ ਆਯਾਮ ਸਥਾਪਿਤ...
ਖੇਤੀਬਾੜੀ ਅਫਸਰਾਂ ਨੂੰ ਪਿੰਡਾਂ ਵਿੱਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਤੇ ਨਿਰਦੇਸ਼
ਫਾਜ਼ਿਲਕਾ 26 ਸਤੰਬਰ 2025 AJ DI Awaaj
Punjab Desk : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਇਥੇ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਵਿਕਾਸ...
ਕਾਰੋਬਾਰ ਬਿਊਰੋ ਵਿਖੇ 30 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ
Punjab Desk : ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫ਼ਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ...
ਲੋਕਾਂ ਦੇ ਸਾਥ ਨਾਲ ਨਾਮੁਰਾਦ ਬਿਮਾਰੀ ਨਸ਼ਿਆਂ ਦਾ ਹੋਵੇਗਾ ਖਾਤਮਾ
ਬਟਾਲਾ, 26 ਸਤੰਬਰ 2025 AJ DI Awaaj
Punjab Desk : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ...
ਮੈਜਿਸਟਰੇਟ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਲਗਾਈ ਪਾਬੰਦੀ
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ 2025 AJ Di Awaaj
Punjab Desk : ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀਯ ਨਾਗਰਿਕ ਸੁਰੱਖਿਆ...
ਕਿਸਾਨ, ਖੁਸ਼ਹਾਲੀ ਅਤੇ ਸਾਫ਼ ਵਾਤਾਵਰਣ ਲਈ ਨਵੀਨਤਮ ਖੇਤੀ ਤਕਨੀਕਾਂ
ਬਟਾਲਾ, 26 ਸਤੰਬਰ 2025 Aj DI Awaaj
Punjab Desk : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਵਿੱਢੀ...
ਪੰਜਾਬ ਦੀ ਚੜ੍ਹਦੀਕਲਾ ਵਿੱਚ ਸੂਬੇ ਦੇ ਨੋਜਵਾਨਾ ਨੇ ਭਰਪੂਰ ਯੋਗਦਾਨ
ਸ੍ਰੀ ਅਨੰਦਪੁਰ ਸਾਹਿਬ 26 ਸਤੰਬਰ 2025 AJ Di Awaaj
Punjab Desk : ਪੰਜਾਬ ਦੇ ਨੋਜਵਾਨਾਂ ਨੇ ਸੂਬੇ ਦੀ ਚੜ੍ਹਦੀਕਲਾਂ ਲਈ ਭਰਪੂਰ ਯੋਗਦਾਨ ਪਾਇਆ ਹੈ, ਹਾਲਾਤ...
ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ।” ਦਾ ਹੋਕਾ
ਮਾਲੇਰਕੋਟਲਾ 26 ਸਤੰਬਰ 2025 AJ DI Awaaj
Punjab Desk : ਆਉਂਣ ਵਾਲੀਆਂ ਪੀੜ੍ਹੀਆਂ ਲਈ ਸੁਗਾਤ ਵਜੋਂ ਸੁਰੱਖਿਅਤ ਸਿਹਤ ਅਤੇ ਵਾਤਾਵਰਣ ਦੇਣ ਦੇ ਮਕਸਦ ਨਾਲ ਪਿੰਡ ਹੱਥਣ ਦੇ ਸਰਪੰਚ ਕਮਲਜੀਤ ਸਿੰਘ ਦੀ ਨਵੇਕਲੀ ਪਹਿਲ ਕਦਮੀ ਕਰਦਿਆ ਢੋਲ ਦੇ ਡਗਾਰੇ ਨਾਲ ਪਿੰਡ ਨਿਵਾਸੀਆਂ ਨੂੰ "ਹਰੇ-ਭਰੇ,ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ।" ਦਾ ਹੋਕਾ ਦਿੱਤਾ ਤਾਂ ਜੋ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਦਾ ਮਕਸਦ ਪੁਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕੋਈ ਮੁਹਿੰਮ ਦੀ ਕਾਮਯਾਬੀ ਦਾ ਸਫ਼ਰ ਆਪਣੇ ਘਰ ਤੋਂ ਸ਼ੁਰੂ ਹੁੰਦਾ ਹੈ। ਡਿਪਟੀ ਕਮਿਸ਼ਨਰ ਦੀ ਪ੍ਰੇਰਨਾ ਸਦਕਾ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਦੀ ਸਾਰਥਕ ਸੋਚ ਦੇ ਭਾਗੀਦਾਰ ਬਣਨ ਲਈ ਸਾਡੀ ਸਮੂਹ ਪੰਚਾਇਤ ਨੇ ਇਹ ਉਪਰਾਲਾ ਆਰੰਭੀਆਂ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨ ਅਤੇ ਜਿਲ੍ਹਾ ਪ੍ਰਸਾਸ਼ਨ ਪਰਾਲੀ ਨਾ ਸਾੜਨ ਤੇ ਸਰੱਖਿਅਤ ਵਾਤਾਵਰਣ ਲਈ ਪੁਰੀ ਤਰ੍ਹਾਂ ਗੰਭੀਰ ਹੈ। ਸਾਡੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਰਾਲੀ ਦੀ ਸੁਚੱਜੀ ਸੰਭਾਲ ਕਰੀਏ । ਇਸ ਲਈ ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਉਹਨਾਂ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਜਾ ਰਿਹਾ ਹੈ, ਜਿੱਥੇ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧੇਰੇ ਹੋਈਆਂ ਸਨ ਤਾਂ ਜੋ ਇਸ ਸਾਲ ਇਨ੍ਹਾਂ ਦੀ ਦਰ ਨੂੰ ਨਿਲ ਕੀਤਾ ਜਾ ਸਕੇ...
ਐਸ.ਡੀ.ਐਮ. ਅਤੇ “ਟੀਮ ਅਮਰਗੜ੍ਹ” ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ
ਮਾਲੇਰਕੋਟਲਾ, 26 ਸਤੰਬਰ 2025 AJ DI Awaaj
Punjab Desk : ਪਰਾਲੀ ਪ੍ਰਬੰਧਨ ਸਬੰਧੀ ਚਲ ਰਹੀ ਵਿਆਪਕ ਜਾਗਰੂਕਤਾ ਮੁਹਿੰਮ ਦੇ ਤਹਿਤ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਦੀ...
















