Aj Di Awaaj
ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ।” ਦਾ ਹੋਕਾ
ਮਾਲੇਰਕੋਟਲਾ 26 ਸਤੰਬਰ 2025 AJ DI AwaajPunjab Desk : ਆਉਂਣ ਵਾਲੀਆਂ ਪੀੜ੍ਹੀਆਂ ਲਈ ਸੁਗਾਤ ਵਜੋਂ ਸੁਰੱਖਿਅਤ ਸਿਹਤ ਅਤੇ ਵਾਤਾਵਰਣ ਦੇਣ ਦੇ ਮਕਸਦ ਨਾਲ ਪਿੰਡ ਹੱਥਣ ਦੇ ਸਰਪੰਚ ਕਮਲਜੀਤ ਸਿੰਘ ਦੀ ਨਵੇਕਲੀ ਪਹਿਲ ਕਦਮੀ ਕਰਦਿਆ ਢੋਲ ਦੇ ਡਗਾਰੇ ਨਾਲ ਪਿੰਡ ਨਿਵਾਸੀਆਂ ਨੂੰ "ਹਰੇ-ਭਰੇ,ਤੰਦਰੁਸਤ ਪੰਜਾਬ ਲਈ, ਪਰਾਲੀ ਦਾ ਯੋਗ ਪ੍ਰਬੰਧਨ ਕਰੀਏ।" ਦਾ ਹੋਕਾ ਦਿੱਤਾ ਤਾਂ ਜੋ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਦਾ ਮਕਸਦ ਪੁਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕੋਈ ਮੁਹਿੰਮ ਦੀ ਕਾਮਯਾਬੀ ਦਾ ਸਫ਼ਰ ਆਪਣੇ ਘਰ ਤੋਂ ਸ਼ੁਰੂ ਹੁੰਦਾ ਹੈ। ਡਿਪਟੀ ਕਮਿਸ਼ਨਰ ਦੀ ਪ੍ਰੇਰਨਾ ਸਦਕਾ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਦੀ ਸਾਰਥਕ ਸੋਚ ਦੇ ਭਾਗੀਦਾਰ ਬਣਨ ਲਈ ਸਾਡੀ ਸਮੂਹ ਪੰਚਾਇਤ ਨੇ ਇਹ ਉਪਰਾਲਾ ਆਰੰਭੀਆਂ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨ ਅਤੇ ਜਿਲ੍ਹਾ ਪ੍ਰਸਾਸ਼ਨ ਪਰਾਲੀ ਨਾ ਸਾੜਨ ਤੇ ਸਰੱਖਿਅਤ ਵਾਤਾਵਰਣ ਲਈ ਪੁਰੀ ਤਰ੍ਹਾਂ ਗੰਭੀਰ ਹੈ। ਸਾਡੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਰਾਲੀ ਦੀ ਸੁਚੱਜੀ ਸੰਭਾਲ ਕਰੀਏ । ਇਸ ਲਈ ਕਿਸਾਨ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਉਹਨਾਂ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਜਾ ਰਿਹਾ ਹੈ, ਜਿੱਥੇ ਕਿ ਪਿਛਲੇ ਸਾਲਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧੇਰੇ ਹੋਈਆਂ ਸਨ ਤਾਂ ਜੋ ਇਸ ਸਾਲ ਇਨ੍ਹਾਂ ਦੀ ਦਰ ਨੂੰ ਨਿਲ ਕੀਤਾ ਜਾ ਸਕੇ...
ਐਸ.ਡੀ.ਐਮ. ਅਤੇ “ਟੀਮ ਅਮਰਗੜ੍ਹ” ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ
ਮਾਲੇਰਕੋਟਲਾ, 26 ਸਤੰਬਰ 2025 AJ DI AwaajPunjab Desk : ਪਰਾਲੀ ਪ੍ਰਬੰਧਨ ਸਬੰਧੀ ਚਲ ਰਹੀ ਵਿਆਪਕ ਜਾਗਰੂਕਤਾ ਮੁਹਿੰਮ ਦੇ ਤਹਿਤ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਦੀ...
ASI ਕ*ਤਲਕੇਸ ਮੁਲਜ਼ਮ ਧਰਮਜੀਤ ਦੀ ਗੋ*ਲੀ ਮਾਰ ਕੇ ਹੱ*ਤਿਆ
ਅੰਮ੍ਰਿਤਸਰ 26 Sep 2025 Aj Di Awaaj
Punjab Desk : ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ 2012 ਦੇ ASI ਰਵਿੰਦਰਪਾਲ ਸਿੰਘ ਕ*ਤਲ ਮਾਮਲੇ 'ਚ ਦੋਸ਼ੀ ਧਰਮਜੀਤ...
ਵਾਰਡਾਂ ਵਿਚ ਰੋਜਾਨਾ ਪੱਧਰ ਤੇ ਕਰਵਾਈ ਜਾ ਰਹੀ ਹੈ ਫੋਗਿੰਗ
ਅਬੋਹਰ 25 ਸਤੰਬਰ 2025 AJ Di AwaajPunjab Desk : ਨਗਰ ਨਿਗਮ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰੇਸ਼ਾਂ ਹੇਠ ਨਗਰ ਨਿਗਮ ਅਬੋਹਰ ਵੱਲੋਂ ਸ਼ਹਿਰ ਦੇ...
ਕੰਪਨੀਆਂ ਅਤੇ ਹੋਲਸੋਲ੍ਹ ਖਾਦ ਵਿਕਰੇਤਾਵਾਂ ਨਾਲ ਮੀਟਿੰਗ
ਫਿਰੋਜ਼ਪੁਰ, 25 ਸਤੰਬਰ 2025 AJ DI AwaajPunjab Desk : ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਾੜ੍ਹੀ 2025-26 ਦੌਰਾਨ ਕਿਸਾਨਾਂ ਨੂੰ ਲੋੜੀਂਦੀ ਖਾਦ ਮੁਹੱਈਆ ਕਰਵਾਉਣ ਲਈ ਅਤੇ ਇਸ...
ਟਰੱਕ ਯੂਨੀਅਨ ਅਹਿਮਦਗੜ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
ਅਹਿਮਦਗੜ੍ਹ, 25 ਸਤੰਬਰ 2025 AJ DI Awaaj
Punjab Desk : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਮਲੇਰਕੋਟਲਾ...
ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧ
ਤਰਨ ਤਾਰਨ, 25 ਸਤੰਬਰ 2025 AJ DI AwaajPunjab Desk : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਜਾਣਕਾਰੀ ਦਿੰਦਆਂ ਦੱਸਿਆ ਕਿ...
ਤਲਵੰਡੀ ਭਾਈ ਦੇ ਲੋਕਾਂ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੋਇਆ ਹੱਲ
ਤਲਵੰਡੀ ਭਾਈ(ਫਿਰੋਜ਼ਪੁਰ), 25 ਸਤੰਬਰ 2025 AJ DI AwaajPunjab Desk : ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੰਮੇ ਸਮੇਂ ਤੋਂ ਉਡੀਕ ਵਿੱਚ ਬੈਠੇ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਾਬਕਾ ਸੈਨਿਕ ਵਿੰਗ ਵੱਲੋਂ ਪਹਲ
ਬਰਨਾਲਾ, 25 ਸਤੰਬਰ 2025 AJ DI AwaajPunjab Desk : ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ ਨਗਰ (ਮੌਹਾਲੀ) ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ...
ਸੱਸਾਂ ਅਤੇ ਨੂੰਹਾਂ ਵਿੱਚ ਫ਼ਰਕ ਨਹੀਂ ਕੀਤਾ ਜਾਂਦਾ, ਕਮਿਸ਼ਨ ਸਾਰਿਆਂ ਲਈ ਬਰਾਬਰ
ਸੰਗਰੂਰ, 25 ਸਤੰਬਰ 2025 AJ DI AwaajPunjab Desk : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ...





















