Home Authors Posts by Aj Di Awaaj

Aj Di Awaaj

DC ਨੇ ਬਿਰਧ ਆਸ਼ਰਮ ਦਾ ਕੰਮ ਇੱਕ ਹਫ਼ਤੇ ਵਿੱਚ ਮੁਕੰਮਲ ਕਰਨ ਦੇ ਦਿੱਤੇ ਹੁਕਮ

0
ਮਾਨਸਾ, 08 ਸਤੰਬਰ 2025 AJ DI Awaaj  ਮਾਨਸਾ ਦੀਆਂ ਰਮਦਿੱਤਾ ਕੈਂਚੀਆਂ ਨੇੜੇ ਬਣ ਰਹੇ 72 ਬਿਸਤਰਿਆਂ ਵਾਲੇ ਬਿਰਧ ਆਸ਼ਰਮ ਦਾ ਬਕਾਇਆ ਕੰਮ ਇੱਕ ਹਫ਼ਤੇ ਦੇ ਅੰਦਰ-ਅੰਦਰ ਪੂਰਾ ਕਰਕੇ ਰਿਪੋਰਟ ਦਿੱਤੀ ਜਾਵੇ।    ਇਹ ਹਦਾਇਤਾਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਬਿਰਧ ਆਸ਼ਰਮ ਨੂੰ ਬਣਾਉਣ ਵਾਲੇ ਸਬੰਧਤ ਵਿਭਾਗਾਂ ਨੂੰ ਦਿੱਤੀਆਂ। ਉਹ ਅੱਜ ਆਸ਼ਰਮ ਦੇ ਚੱਲ ਰਹੇ ਕੰਮਾਂ ਸਬੰਧੀ ਵੱਖਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ।        ਡਿਪਟੀ ਕਮਿਸ਼ਨਰ ਨੇ ਬੀ.ਐਂਡ.ਆਰ. ਵਿਭਾਗ ਦੇ ਐਕਸੀਅਨ ਨੂੰ ਹਦਾਇਤ ਕੀਤੀ ਬਿਲਡਿੰਗ ਜਾਂ ਚਾਰਦੀਵਾਰੀ ਨਾਲ ਸਬੰਧਤ ਜੋ ਵੀ ਕੰਮ ਬਕਾਇਆ ਰਹਿੰਦਾ ਹੈ, ਉਸਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਅਤੇ ਇਸਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਏ ਜਾਣ। ਇਸ ਤੋਂ ਇਲਾਵਾ ਸਾਈਨ ਬੋਰਡ ਅਤੇ ਸਾਫ਼-ਸਫ਼ਾਈ ਦਾ ਕੰਮ ਵੀ ਸਮਾਂ ਰਹਿੰਦਿਆਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।       ਉਨ੍ਹਾਂ ਇਲੈਕਟਰੀਕਲ ਵਿਭਾਗ ਨੂੰ ਹਦਾਇਤ ਕੀਤੀ ਕਿ ਬਿਰਧ ਆਸ਼ਰਮ ਵਿੱਚਸੀ.ਸੀ.ਟੀ.ਵੀ., ਲਾਈਟਾਂ, ਪੱਖੇ, ਲਿਫ਼ਟ ਤੋਂ ਇਲਾਵਾ ਹੋਰ ਕੰਮ ਮੁਕੰਮਲ ਕਰਨ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਪਬਲਿਕ ਹੈਲਥ ਵਿਭਾਗ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਸਾਫ਼ ਪਾਣੀ, ਬਾਥਰੂਮ ਦੀਆਂ ਟਾਇਲਾਂ ਅਤੇ ਪਾਣੀ ਦੇ ਕੁਨੈਕਸ਼ਨ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ, ਤਾਂ ਜੋ ਆਉਂਦੇ ਦਿਨਾਂ ਅੰਦਰ ਇਸ ਬਿਰਧ ਆਸ਼ਰਮ ਦਾ ਉਦਘਾਟਨ ਕੀਤਾ ਜਾ ਸਕੇ।        ਉਨ੍ਹਾਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਅਤੇ ਸਟਾਫ਼ ਦੀ ਵੀ ਜਲਦ ਤਾਇਨਾਤੀ ਲਈ ਉਪਰਾਲੇ ਕੀਤੇ ਜਾਣ।        ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਕਾਰਜਕਾਰੀ ਇੰਜੀਨੀਅਰ ਬੀ ਐਂਡ ਆਰ ਹਰ੍ਰਪੀਤ ਸਾਗਰ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਕੇਵਲ ਗਰਗ, ਐਕਸੀਅਨ ਇਲੈਕਟ੍ਰੀਕਲ ਸੁਖਜਿੰਦਰ ਸਿੰਘ, ਐਸ.ਡੀ.ਓ. ਕਰਮਜੀਤ ਸਿੰਘ, ਐਸ.ਡੀ.ਓ. ਕੁਨਾਲ ਸਪੋਲੀਆ, ਐਸ.ਡੀ.ਓ. ਰਮੇਸ਼ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਧਰਾਂਗਵਾਲਾ ਦੇ ਨੌਜਵਾਨਾਂ ਵੱਲੋਂ ਹੜ੍ਹ ਪੀੜਤਾਂ ਲਈ ਹਰੇ ਚਾਰੇ ਦੀ ਸੇਵਾ

0
ਫ਼ਾਜ਼ਿਲਕਾ  8 ਸਤੰਬਰ 2025 AJ DI AwaajPunjab Desk : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਏ ਹੜ੍ਹ ਨੇ ਲੋਕਾਂ ਦੇ ਨਾਲ-ਨਾਲ ਪਸ਼ੂ-ਪਾਲਣ ਨੂੰ ਵੀ ਗੰਭੀਰ...

10 ਸਤੰਬਰ ਨੂੰ ਪਲੇਸਮੈਂਟ ਕੈਂਪ, ਸੇਲਜ਼ ਅਫ਼ਸਰ ਦੀ ਅਸਾਮੀ ਲਈ ਇੰਟਰਵਿਊ

0
ਹੁਸ਼ਿਆਰਪੁਰ, 08 ਸਤੰਬਰ 2025 AJ DI AwaajPunjab Desk : ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ 10 ਸਤੰਬਰ...

ਡੇਅਰੀ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਬੈਚ 15 ਸਤੰਬਰ ਤੋਂ ਸ਼ੁਰੂ

0
ਮਾਲੇਰਕੋਟਲਾ 08 ਸਤੰਬਰ 2025 AJ Di Awaaj Punjab Desk : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਿੰਗ ਐਂਡ ਲਿਵਲੀਹੁੱਡ ਫ਼ਾਰ ਅਨੁਸੂਚਿਤ ਜਾਤੀ (ਐਸ.ਸੀ.)...

ਜ਼ੀਰੋ ਬਰਨਿੰਗ ਦੇ ਉਦੇ਼ਸ ਦੀ ਪੂਰਤੀ ਲਈ ਪਰਾਲੀ ਦਾ ਯੋਗ ਪ੍ਰਬੰਧਨ ਜ਼ਰੂਰੀ

0
ਮਾਨਸਾ, 08 ਸਤੰਬਰ 2025 AJ DI AwaajPunjab Desk : ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਬਹੁਤ ਗੰਭੀਰ ਹੈ। ਇਸ ਸਾਲ ਜਿ਼ਲ੍ਹਾ...

DC ਹਿਮਾਂਸ਼ੂ ਅਗਰਵਾਲ ਨੇ ਚਾਰਜ ਸੰਭਾਲਿਆ, ਹੜ੍ਹ ਰਾਹਤ ਕੰਮ ਤੇਜ਼ ਕਰਨ ਦੇ ਆਦੇਸ਼

0
ਗੁਰਦਾਸਪੁਰ, 08 ਸਤੰਬਰ 2025 AJ DI AwaajPunjab Desk : ਸ੍ਰੀ ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਆਰਜ਼ੀ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ...

ਭਾਰੀ ਮੀਂਹਾਂ ਦੇ ਮੱਦੇਨਜ਼ਰ ਕਿਸਾਨਾਂ ਲਈ ਸਲਾਹਕਾਰੀ ਜਾਰੀ

0
ਬਰਨਾਲਾ, 8 ਸਤੰਬਰ 2025 AJ DI Awaaj Punjab Desk : ਖੇਤੀਬਾੜੀ ਵਿਭਾਗ ਵਲੋਂ ਮੌਜੂਦਾ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਮੁੱਖ ਖੇਤੀਬਾੜੀ...

ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

0
ਗੁਰਦਾਸਪੁਰ, 08 ਸਤੰਬਰ 2025 AJ DI AwaajPunjab Desk : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ...

ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਮਾਲਵਾ ਜੋਨ ਇੰਚਾਰਜ ਦੀ...

0
ਮਾਲੇਰਕੋਟਲਾ, 8 ਸਤੰਬਰ 2025 AJ DI Awaaj Punjab Desk  : ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਇਕਾਈ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ...

ਕੈਂਸਰ ਵੈਕਸੀਨ ਤਿਆਰ, ਕੀਮੋਥੈਰੇਪੀ ਤੋਂ ਛੁਟਕਾਰਾ

0
ਮਾਸਕੋ/ਨਵੀਂ ਦਿੱਲੀ 08 Sep 2025 AJ DI AwaajNational Desk – ਕੈਂਸਰ ਦੇ ਇਲਾਜ ਖੇਤਰ 'ਚ ਇਕ ਇਤਿਹਾਸਕ ਕਦਮ ਚੁੱਕਦਿਆਂ, ਰੂਸੀ ਵਿਗਿਆਨੀਆਂ ਨੇ ਦੁਨੀਆ ਦੀ...

Latest News