Aj Di Awaaj
ਮਸ਼ਾਲ ਮਾਰਚ 27 ਅਗਸਤ ਨੂੰ ਪਹੁੰਚੇਗੀ ਮਾਲੇਰਕੋਟਲਾ
ਮਾਲੇਰਕੋਟਲਾ, 21 ਅਗਸਤ 2025 AJ DI AwaajPunjab Desk : ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਗਈ ਵਿਲੱਖਣ ਮੁਹਿੰਮ...
ਖੂਈਖੇੜਾ ‘ਚ 23 ਅਗਸਤ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ
ਫਾਜ਼ਿਲਕਾ, 21 ਅਗਸਤ 2025 AJ DI AwaajPunjab Desk : ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਰਪਿਤ ਗੁਪਤਾ...
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਨ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ
ਫਾਜ਼ਿਲਕਾ 21 ਅਗਸਤ 2025 AJ DI AwaajPunjab Desk : ਫਾਜ਼ਿਲਕਾ ਜ਼ਿਲ੍ਹੇ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਨ ਜਾਗਰੂਕਤਾ ਨੂੰ ਹੋਰ ਤੇਜ਼ ਕਰਨ ਦੀ...
ਚਿਲਡਰਨ ਹੋਮ ਦੀ ਮੈਨੇਜਮੈਂਟ ਕਮੇਟੀ ਦੀ ਮੀਟਿੰਗ
ਗੁਰਦਾਸਪੁਰ, 21 ਅਗਸਤ 2025 AJ DI AwaajPunjab Desk - ਸ੍ਰੀ ਜਸਮੀਤ ਕੋਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਚਿਲਡਰਨ ਹੋਮ (ਲੜਕੇ) ਗੁਰਦਾਸਪੁਰ ਵਿਖੇ...
ਸਰਪ੍ਰੀਤ ਕੌਰ ਪੰਜਾਬ ਯੂਨੀਵਰਸਿਟੀ ‘ਚ ਆਈ ਅੱਵਲ
ਲੁਧਿਆਣਾ:21 Aug 2025 AJ DI AwaajPunjab Desk : ਗੁਰੂ ਨਾਨਕ ਗਰਲਜ਼ ਕਾਲਜ, ਲੁਧਿਆਣਾ ਦੀ ਵਿਦਿਆਰਥਣ ਸਰਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਏ ਗਏ...
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ
ਬਰਨਾਲਾ, 21 ਅਗਸਤ 2025 AJ DI AwaajPunjab Desk : ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖ਼ਲਾਈ ਪ੍ਰੀਸ਼ਦ ਪੰਜਾਬ ਦੇ ਹੁਕਮ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.)...
ਲੋਡਿੰਗ-ਅਨਲੋਡਿੰਗ ਦੇ ਕੰਮ ਲਈ 4 ਸਤੰਬਰ ਤੱਕ ਔਨਲਾਈਨ ਅਪਲਾਈ ਕਰੋ
ਮੰਡੀ, 21 ਅਗਸਤ 2025 AJ DI AwaajPunjab Desk : ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਡੀ ਨੇ ਸਾਲ 2025-27 ਲਈ ਜ਼ਿਲ੍ਹੇ ਵਿੱਚ...
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 13,000 ਅਤਿ ਆਧੁਨਿਕ ਖੇਡ ਮੈਦਾਨ ਬਣਾਉਣ ਦੀ ਯੋਜਨਾ
ਬਟਾਲਾ, 21 ਅਗਸਤ 2025 AJ DI Awaaj
Punjab Desk : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਦੇ...
”ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਮਾਨਸਾ ‘ਚ ਭਰਵਾਂ ਸਵਾਗਤ
ਮਾਨਸਾ, 21 ਅਗਸਤ 2025 AJ DI Awaaj
Punjab Desk : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਸਾਲ ਵਾਂਗ...
ਆਂਗਣਵਾੜੀ ਸੈਂਟਰਾਂ ‘ਚ ਅਨੀਮੀਆ ਮੁਕਤ ਦਿਵਸ ਮਨਾਇਆ
ਮਾਨਸਾ, 21 ਅਗਸਤ 2025 AJ DI Awaaj
Punjab Desk : ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਸਮੂਹ ਆਂਗਣਵਾੜੀ ਸੈਂਟਰਾਂ ਵਿਚ “ਅਨੀਮੀਆ ਮੁਕਤ ਦਿਵਸ” ਮਨਾਇਆ ਗਿਆ।
ਇਸ ਮੌਕੇ ਜਾਣਕਾਰੀ...




















