Aj Di Awaaj
ਮੁਕਤਸਰ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 5 ਦੀ ਮੌ*ਤ, ਕਈ ਜ਼ਖ*ਮੀ
ਮੁਕਤਸਰ 30/05/2025 AJ DI Awaajਮੁਕਤਸਰ ਜ਼ਿਲ੍ਹੇ ਦੇ ਸਿੰਘੇਵਾਲਾ ਪਿੰਡ ‘ਚ ਪਟਾਕੇ ਬਣਾਉਣ ਵਾਲੀ ਇਕ ਫੈਕਟਰੀ ‘ਚ ਧਮਾਕੇ ਤੋਂ ਬਾਅਦ ਇਮਾਰਤ ਢਹਿ ਗਈ, ਜਿਸ ਕਾਰਨ...
ਦੁਪਹਿਰ ਦੇ ਸਮੇਂ ਲੋਕ ਧੁੱਪ ਵਿੱਚ ਨਿਕਲਣ ਤੋਂ ਗੁਰੇਜ਼ ਕਰਨ: ਡਾ. ਸੰਜੇ ਕਾਮਰਾ
ਸੰਗਰੂਰ, 29 ਮਈ 2025 AJ DI Awaajਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ
ਬਰਨਾਲਾ, 29 ਮਈ 2025 Aj Di Awaaj
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈ. ਏ. ਐਸ ਦੇ...
ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕਿਸਾਨ ਸਿਖਲਾਈ ਕੈਂਪ
ਫਰੀਦਕੋਟ 29 ਮਈ 2025 Aj Di Awaaj
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦੇਸ਼ ਵਿੱਚ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਜੋ ਕਿ...
ਆਈ.ਟੀ.ਆਈ ਵਿਖੇ ਲੱਗੇ ਪਲੇਸਮੈਂਟ ਕੈਂਪ ‘ਚ 286 ਉਮੀਦਵਾਰਾਂ ਦੀ ਪਹਿਲੇ ਰਾਊਂਡ ‘ਚ ਹੋਈ ਚੋਣ
ਪਟਿਆਲਾ, 29 ਮਈ 2025 Aj Di Awaajਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਸਰਕਾਰੀ ਆਈ.ਟੀ.ਆਈ ਨਾਭਾ ਰੋਡ...
“ਫਰਾਈ ਡੇਅ, ਡਰਾਈ ਡੇਅ” ਤਹਿਤ ਫਾਜਿਲਕਾ ਕਾਲਜਾਂ ‘ਚ ਡੇਂਗੂ ਰੋਧੀ ਗਤੀਵਿਧੀਆਂ
ਫਾਜਿਲਕਾ 29 ਮਈ 2025 Aj Di Awaaj
ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਦੀ ਉਚੇਰੀ ਨਿਗਰਾਨੀ ਹੇਠ ਅਤੇ ਡਾਕਟਰ ਸੁਨੀਤਾ ਕੰਬੋਜ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ...
ਵਿਧਾਇਕ ਗੁਰਲਾਲ ਘਨੌਰ ਵੱਲੋਂ ਸਰਕਾਰੀ ਸਕੂਲਾਂ ‘ਚ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ
ਘਨੌਰ/ਰਾਜਪੁਰਾ 29 ਮਈ 2025 Aj Di Awaajਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਫਰੀਦਪੁਰ ਜੱਟਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡ ਮੰਗੌਲੀ...
“ਅੰਗ ਦਾਨ ਜਾਗਰੂਕਤਾ ਵਾਕਾਥੌਨ” ਦਾ ਮਾਲੇਰਕੋਟਲਾ ਵਿਖੇ ਆਯੋਜਨ
ਮਾਲੇਰਕੋਟਲਾ, 29 ਮਈ 2025 Aj Di Awaaj
ਅੰਗ ਦਾਨ ਵਰਗੇ ਪਵਿੱਤਰ ਕਾਰਜ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਅਤੇ ਇਕਾਈ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ "ਅੰਗ ਦਾਨ ਜਾਗਰੂਕਤਾ ਵਾਕਾਥੌਨ" ਆਯੋਜਿਤ ਕੀਤੀ ਗਈ। ਇਸ ਵਾਕਾਥੌਨ ਨੂੰ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਐਸ.ਪੀ. ਗਗਨ ਅਜੀਤ ਸਿੰਘ,ਐਸ.ਡੀ.ਐਮ.ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ , ਚੇਅਰਮੈਨ ਮਾਰਕੀਟ ਕਮੇਟੀ ਜਾਫ਼ਰੀ ਅਲੀ, ਪ੍ਰਧਾਨ ਸੰਗਰੂਰ/ਮਾਲੇਰਕੋਟਲਾ ਡਿਸਟ੍ਰਿਕਟ ਇੰਡਸ੍ਟ੍ਰਿਯਲ ਚੈਂਬਰ...
ਵਿਧਾਇਕ ਬੁੱਧ ਰਾਮ ਨੇ ਗੁਰਨੇ ਕਲਾਂ ਦੇ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ 200 ਟਰੈਕ ਸੂਟ...
ਬੁਢਲਾਡਾ/ਮਾਨਸਾ, 29 ਮਈ 2025 Aj Di Awaajਬੇਟੀ ਬਚਾਓ, ਬੇਟੀ ਪੜ੍ਹਾਓ ਦੇ ਨਾਅਰੇ ਨੂੰ ਤਸਦੀਕ ਕਰਨ ਲਈ ਲੜਕੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਹੁਨਰ ਲਈ...
ਵਪਾਰੀਆਂ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾ ਰਹੀ ਮਾਨ ਸਰਕਾਰ: ਚੇਅਰਮੈਨ ਅਨਿਲ ਠਾਕੁਰ
ਸ੍ਰੀ ਮੁਕਤਸਰ ਸਾਹਿਬ, 29 ਮਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ...





















