Aj Di Awaaj
ਵਪਾਰੀਆਂ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾ ਰਹੀ ਮਾਨ ਸਰਕਾਰ: ਚੇਅਰਮੈਨ ਅਨਿਲ ਠਾਕੁਰ
ਸ੍ਰੀ ਮੁਕਤਸਰ ਸਾਹਿਬ, 29 ਮਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਰੈਡ ਕਰਾਸ ਕਾਰਜਕਾਰਨੀ ਨਾਲ ਮੀਟਿੰਗ
ਫਾਜ਼ਿਲਕਾ 29 ਮਈ 2025 Aj Di Awaaj
ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਿਖੇ ਹੋਰ ਸੁਧਾਰ ਲਿਆਉਣ ਲਈ ਅਧਿਕਾਰੀਆਂ ਅਤੇ...
ਧਰਮਕੋਟ ਦੇ ਪਿੰਡਾ ਸੰਘੇੜਾ ਵਿਖੇ ਹੜ੍ਹਾਂ ਵਰਗੀ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਕਰਵਾਈ...
ਮੋਗਾ, 29 ਮਈ 2025 AJ DI Awaaj
ਐਨ.ਡੀ.ਐਰ.ਐਫ ਬਠਿੰਡਾ ਦੀ ਸੱਤਵੀਂ ਬਟਾਲੀਅਨ ਵੱਲੋਂ ਜ਼ਿਲ੍ਹਾ ਆਫ਼ਤ ਪ੍ਰਬੰਧਨ ਕਮੇਟੀ (ਡੀ.ਡੀ.ਐਮ.ਏ.) ਮੋਗਾ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ...
ਪਿੰਡ ਰਣੀਆਂ ‘ਚ ਨਸ਼ਾ ਮੁਕਤੀ ਯਾਤਰਾ
ਨਿਹਾਲ ਸਿੰਘ ਵਾਲਾ, 29 ਮਈ 2025 Aj DI Awaaj
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਵਿੱਚ ਨਸ਼ਾ...
ਵਿਧਾਇਕ ਸ਼ੈਰੀ ਕਲਸੀ ਵੱਲੋਂ 49 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਬਟਾਲਾ, 29 ਮਈ 2025 AJ DI awaaj
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਕਿਹਾ ਕਿ ਹੁਣ ਤੱਕ ਦੇ...
ਆਰਮੀ ਭਰਤੀ ਲਈ ਮੁਫ਼ਤ ਕੋਚਿੰਗ 2 ਜੂਨ ਤੋਂ, ਰੋਜ਼ਗਾਰ ਬਿਊਰੋ ਵੱਲੋਂ ਉਪਰਾਲਾ
ਤਰਨ ਤਾਰਨ, 29/05/2025 Aj Di Awaaj
ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ.ਏ.ਐਸ, ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਦੇ ਨੌਜ਼ਵਾਨਾਂ ਲਈ...
ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਚ ਸ਼ਰਧਾਂਜਲੀ ਸਮਾਗਮ, ਮਾਂ ਚਰਨ ਕੌਰ ਭਾਵੁਕ
Mansa 29/05/2025 Aj Di Awaajਅੱਜ ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮਨਾਈ ਜਾ ਰਹੀ ਹੈ। ਪਿੰਡ ਮੂਸਾ ਵਿਖੇ ਸ਼ਰਧਾਂਜਲੀ ਸਮਾਗਮ ਰੱਖਿਆ...
ਪਿੰਡ ਹਰੀਕੇ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਵੱਖ-ਵੱਖ ਕਾਰਵਾਈਆਂ
ਤਰਨ ਤਾਰਨ, 29 ਮਈ 2025 Aj DI Awaajਜਲ ਸੰਕਟ ਜਾਗਰੂਕਤਾ ਮੁਹਿੰਮ ਅਤੇ ਵਿਸ਼ਵ ਵਾਤਾਵਰਣ ਦਿਵਸ 2025 ਦੀਆਂ ਪ੍ਰੀ -ਗਤੀਵਿਧੀਆ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ...
Covid Vs Flu: 5 ਤਰੀਕਿਆਂ ਨਾਲ ਕਰੋ ਫਰਕ ਦੀ ਪਛਾਣ, ਰਹੋ ਸਾਵਧਾਨ
India 29/05/2025 AJ DI Awaajਭਾਰਤ ਵਿੱਚ ਕੋਵਿਡ ਦੇ ਕੇਸ ਇੱਕ ਵਾਰ ਫਿਰ ਵਧਣ ਲੱਗ ਪਏ ਹਨ। ਐਕਟਿਵ ਮਾਮਲੇ 1200 ਤੋਂ ਉੱਪਰ ਪਹੁੰਚ ਗਏ ਹਨ...
ਖੇਤੀਬਾੜੀ ਵਿਭਾਗ ਦੀ ਟੀਮ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਦੇ ਖੇਤ ਵਿਚ ਪੁੱਜੀ
ਅਹਿਮਦਗੜ੍ਹ/ਮਾਲੇਰਕੋਟਲਾ 28 ਮਈ 2025 Aj Di Awaajਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਧਰਮਿੰਦਰਜੀਤ ਸਿੰਘ ਦੀ...





















