Home Authors Posts by Aj Di Awaaj

Aj Di Awaaj

ਨਸ਼ਾ ਮੁਕਤੀ ਯਾਤਰਾ: ਵਿਧਾਇਕ ਭੁੱਲਰ ਵਲੋਂ ਨਸ਼ੇ ਖਿਲਾਫ ਇਕਜੁਟ ਹੋਣ ਦੀ ਅਪੀਲ

0
ਫ਼ਿਰੋਜ਼ਪੁਰ 29 ਮਈ 2025 AJ DI awaaj ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ‘ਨਸ਼ਾ ਮੁਕਤੀ ਯਾਤਰਾ’ ਤਹਿਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਦੁਲਚੀ ਕੇ, ਲੰਗਿਆਣਾ ਅਤੇ ਪੱਲਾ ਮੇਘਾ ਵਿਚ ਜਨ ਸਭਾ ਕੀਤੀ ਗਈ। ਇਸ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ  ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਵੱਲੋਂ ਕਿਲਚਾ, ਨਿਹਾਲੇ ਵਾਲਾ, ਕੁਤਬੇ ਵਾਲਾ ਵਿੱਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਦਿਆਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਪ੍ਰੇਰਿਤ ਕੀਤਾ ਗਿਆ ਤੇ ਨਸ਼ਿਆਂ ਖਿਲਾਫ ਲੜਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਆਯੋਜਿਤ ਜਾਗਰੂਕਤਾ ਸਭਾ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਤੇ ਪੰਜਾਬ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਕਮਰ ਕਸ ਲਈ ਹੈ, ਇਸ ਨਿਰਣਾਇਕ ਜੰਗ ਵਿੱਚ ਲੋਕਾਂ ਦੇ ਸਾਥ ਦੀ ਬਹੁਤ ਲੋੜ ਹੈ। ਹੁਣ ਸਾਡੀ ਜਿੰਮੇਵਾਰੀ ਬਣਦੀ ਹੈ ਅਸੀਂ ਸਰਕਾਰ ਦਾ ਸਾਥ ਦੇ ਕੇ ਨਸ਼ੇ ਨੂੰ ਪੰਜਾਬ ਵਿਚੋਂ ਖਤਮ ਕਰਨ ਦਾ ਸਹਿਯੋਗ ਦੇਈਏ। ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧਕੇਲਣ ਲਈ ਕੋਈ ਕਸਰ ਨਹੀਂ ਛੱਡੀ ਪਰ ਹੁਣ ਮੁੱਖ ਮੰਤਰੀ ਪੰਜਾਬ ਦੀ ਅਗਵਾਈ ‘ਚ ‘ਰੰਗਲਾ ਪੰਜਾਬ’ ਦੀ ਸਿਰਜਣਾ ਹੋ ਰਹੀ ਹੈ। ਉਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਾਮੁਰਾਦ ਬਿਮਾਰੀ ਨਸ਼ੇ ਨੂੰ ਜੜੋਂ ਖਤਮ ਕੀਤਾ ਜਾਵੇਗਾ। ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ, ਕਸਬਿਆਂ ਦੇ ਸ਼ਹਿਰਾਂ ਤੱਕ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਲਾਮਬੰਦ ਕਰਨ ਦੇ ਨਾਲ-ਨਾਲ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।...

ਵਨ ਮਿੱਤਰ ਯੋਜਨਾ ਰਾਹੀਂ ਜਵਾਨਾਂ ਦੀ ਭਾਗੀਦਾਰੀ ਨਾਲ ਵਨ ਸੰਰੱਖਣ

0
Mandi 29/05/2025 AJ DI Awaaj ਮੰਡੀ ਜ਼ਿਲ੍ਹੇ ਦੀਆਂ ਧੀਅਾਂ ਬਣੀਆਂ ਵਨ ਸੰਪੱਤੀ ਦੀ ਰੱਖਿਆ ਵਾਲੀਆਂ, 309 ਵਿੱਚੋਂ 188 'ਵਨ ਮਿੱਤਰ' ਦੇ ਤੌਰ 'ਤੇ ਚੁਣੀਆਂ ਗਈਆਂ ਹਿਮਾਚਲ...

ਕੀ ਵਾਇਰਸ ਕਦੇ ਮਰਦੇ ਨਹੀਂ? 2 ਸਾਲ ਬਾਅਦ ਕੋਰੋਨਾ ਦੀ ਵਾਪਸੀ ਦੇ ਪਿੱਛੇ ਵਿਗਿਆਨਕ...

0
  Chandigarh 29/05/2025 AJ Di Awaaj ਕੋਰੋਨਾ ਵਾਇਰਸ ਇੱਕ ਵਾਰ ਫਿਰ ਸਿਰ ਚੁਕ ਰਹੀ ਹੈ। ਇਹ ਵਾਪਸ ਆ ਰਿਹਾ ਹੈ ਕਿਉਂਕਿ ਇਹ ਹਮੇਸ਼ਾਂ ਬਦਲਦਾ (ਮਿਊਟੇਟ) ਰਹਿੰਦਾ...

ਮੁੱਲਾਂਪੁਰ ‘ਚ IPL 2025 ਕਵਾਲੀਫਾਇਰ-1 ਲਈ ਛਾਵਣੀ ਜਿਹਾ ਮਾਹੌਲ, ਪੰਜਾਬ vs RCB ਅੱਜ ਟਕਰਾਅ

0
  Chandigarh 29/05/2025 Aj Di Awaaj ਆਈਪੀਐਲ 2025 ਦੇ ਪਲੇਅਆਫ਼ ਮੁਕਾਬਲੇਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਪਹਿਲਾ ਕਵਾਲੀਫਾਇਰ ਪੰਜਾਬ ਕਿੰਗਜ਼ (PBKS) ਅਤੇ ਰੌਇਲ ਚੈਲੈਂਜਰਜ਼ ਬੈਂਗਲੋਰੂ (RCB)...

ਚੰਡੀਗੜ੍ਹ ‘ਚ ਕੋਰੋਨਾ ਨਾਲ 40 ਸਾਲਾ ਵਿਅਕਤੀ ਦੀ ਮੌਤ, GMCH-32 ‘ਚ ਹੋ ਰਿਹਾ ਸੀ...

0
Chandigarh 28/05/2025 Aj DI Awaajਦੇਸ਼ ਵਿੱਚ ਕੋਰੋਨਾ ਵਾਇਰਸ ਇਕ ਵਾਰ ਫਿਰ ਮਿਊਟੇਟ ਹੋ ਕੇ ਨਵੀਆਂ ਚਿੰਤਾਵਾਂ ਪੈਦਾ ਕਰ ਰਿਹਾ ਹੈ। ਨਵੇਂ ਵੇਰੀਐਂਟਸ ਦੇ ਆਉਣ...

ਪਿੰਡ ਸਾਬੂਆਣਾ ਜਿਲ੍ਹਾ ਫਾਜਿਲਕਾ ਵਿਖੇ ਮੁਫਤ ਮੈਡੀਕਲ ਚੈੱਕ-ਅੱਪ ਕੈਂਪ ਲਗਾਇਆ

0
ਫਾਜ਼ਿਲਕਾ 28 ਮਈ 2025 Aj Di Awaaj ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ, ਫਰੀਦਕੋਟ ਅਧੀਨ ਚਲ ਰਹੇ ਟਰਸ਼ਰੀ ਕੈਂਸਰ ਕੇਅਰ ਸੈਂਟਰ, ਫਾਜਿਲਕਾ ਵੱਲੋਂ ਪਿੰਡ ਸਾਬੂਆਣਾ ਜਿਲ੍ਹਾ ਫਾਜਿਲਕਾ...

ਫਰੀਦਕੋਟ: ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ‘ਚ ਇਕੱਠ ‘ਤੇ ਪਾਬੰਦੀ

0
ਫਰੀਦਕੋਟ 28 ਮਈ 2025 AJ DI Awaaj ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ...

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬਰਨਾਲਾ, ਸਾਧੂ ਚੱਕ ਅਤੇ ਭੱਠਾ ਕਲੋਨੀ ਵਿੱਚ ਨਸ਼ਾ...

0
ਗੁਰਦਾਸਪੁਰ, 28 ਮਈ 2025 Aj Di Awaaj ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ...

ਪਿੰਡ ਨੜ੍ਹਾਂਵਾਲੀ, ਡੇਹਰੀਵਾਲ ਕਿਰਨ, ਕਲਾਨੌਰ, ਕੋਟ ਮੀਆਂ ਸਾਹਿਬ, ਦਲੇਲਪੁਰ ਅਤੇ ਖੁਸ਼ੀਪੁਰ ਦੇ ਲੋਕਾਂ ਨੇ...

0
ਕਲਾਨੌਰ/ਗੁਰਦਾਸਪੁਰ, 28 ਮਈ 2025 AJ DI Awaajਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ"...

ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਵਿਧਾਇਕ...

0
ਬਟਾਲਾ, 28 ਮਈ 2025 Aj Di Awaaj ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਨੂੰ ਖਤਮ ਕਰਨ ਲੲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ...

Latest News