Home Authors Posts by Aj Di Awaaj

Aj Di Awaaj

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਰਾਹੀਂ ਸਰਕਾਰੀ ਸਕੂਲਾਂ ਵਿੱਚ ਬਿਹਤਰ ਮਾਹੌਲ: ਵਿਧਾਇਕ ਅਮਨਦੀਪ ਕੌਰ ਅਰੋੜਾ

0
ਮੋਗਾ, 23 ਮਈ 2025 Aj Di Awaaj ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ...

ਤਕਨੀਕੀ ਸਿੱਖਿਆ ਵਾਸਤੇ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ : ਆਸ਼ਿਕਾ ਜੈਨ

0
ਹੁਸ਼ਿਆਰਪੁਰ, 23 ਮਈ 2025 Aj Di Awaaj ਪੰਜਾਬ ਰਾਜ ਦੇ ਵੱਖ-ਵੱਖ ਤਕਨੀਕੀ ਕਾਲਜਾਂ ਵਿਚ ਸਾਲ 2025-26 ਦੌਰਾਨ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ...

ਮੀਜ਼ਲ-ਰੁਬੇਲਾ ਟੀਕਾਕਰਨ 100% ਯਕੀਨੀ ਬਣਾਇਆ ਜਾਵੇ: ਡਾ. ਗੁਰਪ੍ਰੀਤ ਸਿੰਘ ਰਾਏ

0
ਤਰਨਤਾਰਨ, 23 ਮਈ 2025 Aj DI Awaaj ਜ਼ਿਲ੍ਹਾ ਤਰਨਤਾਰਨ ਵਿੱਚੋਂ ਮੀਜ਼ਲ ਅਤੇ ਰੁਬੇਲਾ ਨੂੰ ਖਤਮ ਕਰਨ ਦੇ ਮੰਤਵ ਨਾਲ ਜ਼ਿਲੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ...

ਨਸ਼ਾ ਮੁਕਤੀ ਯਾਤਰਾ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਬਾਪਲਾ ਪੁੱਜਕੇ ਘਰ ਘਰ ਦਿੱਤੀ ਦਸਤਕ

0
ਸੰਦੋੜ/ਮਾਲੇਰਕੋਟਲਾ 23 ਮਈ 2025 AJ DI Awaajਨਸ਼ਾ ਮੁਕਤੀ ਯਾਤਰਾ ਦੌਰਾਨ ਮਾਲੇਰਕੋਟਲਾ ਹਲਕੇ ਦੇ ਬਾਪਲਾ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਪਿਛਲੇ ਦਿਨੀਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਪਿੰਡ ਬਾਪਲਾ ਵਿਖੇ ਪੁਜੀ ਨਸ਼ਾ ਮੁਕਤੀ ਯਾਤਰਾ ਦੌਰਾਨ  ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ ਤੇ ਕਿਹਾ, "ਨਸ਼ਾ ਛੱਡਣ ਦੀ ਤਾਕਤ ਸਰੀਰਕ ਸਮਰੱਥਾ ਤੋਂ ਨਹੀਂ ਆਉਂਦੀ, ਇਹ ਇੱਕ ਅਦੁੱਤੀ ਇੱਛਾ ਸ਼ਕਤੀ ਤੋਂ ਆਉਂਦੀ ਹੈ" ਦਿੜ੍ਰ ਇੱਛਾ ਸਕਤੀ ਨਾਲ ਨਸ਼ਿਆਂ ਦੇ ਮਕੜ ਜਾਲ ਵਿੱਚੋਂ ਨਿਕਲਿਆ ਜਾ ਸਕਦਾ ਹੈ। ਉਨ੍ਹਾਂ ਐਸ.ਐਚ.ਓ ਸੰਦੋੜ ਗਗਨ ਦੀਪ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ” ਸਭ ਤੋਂ ਔਖੀਆਂ ਗੱਲਾਂ ਵਿੱਚੋਂ ਇੱਕ ਇਹ ਸਿੱਖਣਾ ਸੀ, ਕਿ ਮੈਂ ਠੀਕ ਹੋਣ ਦੇ ਯੋਗ ਹਾਂ " । ਇਸ ਗੱਲ ਦਾ ਭਰੋਸਾ ਐਸ.ਐਚ.ਓ ਨੇ ਦਿੱਤਾ ਤੇ ਮੇਰੀ ਜਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ । ਅੱਜ ਮੈ ਆਪਣੇ ਅਤੇ ਆਪਣੇ ਪਰਿਵਾਰ ਦੀ ਦੇਖ ਰੇਖ ਕਰ ਰਿਹਾ ਹਾਂ।ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਸਵਾਰਨ ਵਾਲੇ ਨੌਜਵਾਨ ਨੇ ਆਪਣਾ ਜੀਵਨ ਅਨੁਭਵ ਸਾਂਝਾ ਕਰਕੇ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਸ ਨੇ ਦੱਸਿਆ ਕਿ ਕਿਵੇਂ ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਤਬਾਹੀ ਦੇ ਕਿਨਾਰੇ ਲਾ ਦਿੱਤਾ ਸੀ, ਪਰ ਨਸ਼ਾ ਛੱਡ ਕੇ ਉਸ ਨੇ ਨਾ ਸਿਰਫ਼ ਆਪਣਾ ਆਪ ਬਚਾਇਆ, ਸਗੋਂ ਹੁਣ ਸਮਾਜ ਲਈ ਇਕ ਰੋਲ ਮਾਡਲ ਵੀ ਬਣ ਗਿਆ ਹੈ। ਉਸ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ, “ਨਸ਼ਿਆਂ ਦੇ ਨਜ਼ਦੀਕ ਨਾ ਜਾਓ, ਅਸਲੀ ਹੀਰੋ ਉਹੀ ਹੈ ਜੋ ਨਸ਼ਿਆਂ ਤੋਂ ਦੂਰ ਰਹਿੰਦਾ ਹੈ।”                ਵਿਧਾਇਕ ਮਾਲੇਰਕੋਟਲਾ...

ਸਕੂਲਾਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ: ਵਿਧਾਇਕ ਪੰਡੋਰੀ

0
ਮਹਿਲ ਕਲਾਂ, 23 ਮਈ 2025 AJ DI Awaaj        ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਹਿੰਮ...

ਹਾਈਪਰ ਟੈਂਨਸ਼ਨ ਬਾਰੇ ਜਾਗਰੂਕਤਾ ਰੈਲੀ ਕੱਢੀ ਹਾਈ ਬਲੱਡਪ੍ਰੈਸ਼ਰ ਨੂੰ ਕਦੇ ਵੀ ਨਾ ਕਰੋ ਅਨਗੋਲਿਆ...

0
ਤਰਨ ਤਾਰਨ, 23 ਮਈ 2025 Aj Di Awaaj ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ ਡਾ...

ਪਿੰਡ ਢਿਲਵਾਂ, ਜੈਮਲ ਸਿੰਘ ਵਾਲਾ, ਦਰਾਜ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਗਏ ਵਿਸ਼ੇਸ਼...

0
Barnala 23/05/2025 Aj Di Awaaj ਮੁਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਾਤਮਾ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ...

ਸੜ੍ਹਕ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

0
ਮਾਨਸਾ, 23 ਮਈ 2025 Aj Di Awaaj ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ...

ਸ਼੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਪਿਛਲੇ 3 ਮਹੀਨਿਆਂ ਦੌਰਾਨ 100 ਤੋਂ ਵੱਧ...

0
ਸ਼੍ਰੀ ਆਨੰਦਪੁਰ ਸਾਹਿਬ, 23 ਮਈ 2025 Aj Di Awaajਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪਿੰਡ ਬਾਸੋਵਾਲ ਵਿਖੇ “ਨਸ਼ੇ ਦੇ ਖ਼ਿਲਾਫ ਜੰਗ”...

ਸਿੱਖਿਆ ਕਰਾਂਤੀ ਮੁਹਿੰਮ ਸਿੱਖਿਆ ਦੀ ਅਹਿਮੀਅਤ ਘਰ ਘਰ ਪਹੁੰਚਾਉਣ ’ਚ ਹੋਈ ਸਹਾਈ-ਵਿਧਾਇਕ ਵਿਜੈ ਸਿੰਗਲਾ

0
ਮਾਨਸਾ, 23 ਮਈ 2025 AJ Di Awaajਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਿੱਖਿਆ ਕਰਾਂਤੀ ਮੁਹਿੰਮ ਸਿੱਖਿਆ...

Latest News