Aj Di Awaaj
ਸਰਕਾਰੀ ਸੀਨੀਅਰ ਸੈਕੰਡਰ ਸਕੂਲ ਚੰਦਬਾਜਾ ਵਿਖੇ ਕਲਾ ਸੱਥ” ਅਧੀਨ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਮੁਕਾਬਲੇ...
ਫਰੀਦਕੋਟ 23 ਮਈ 2025 AJ DI Awaaj
ਸਿੱਖਿਆ ਵਿਭਾਗ ਪੰਜਾਬ ਦੇ ਹਦਾਇਤਾਂ ਅਤੇ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਨੀਲਮ ਰਾਣੀ (ਸੈ:ਸਿ:) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਰਟ ਮੈਟਰ ਮਨਪ੍ਰੀਤ ਸਿੰਘ, ਪ੍ਰਿੰਸੀਪਲ...
ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ
ਫ਼ਰੀਦਕੋਟ 23 ਮਈ 2025 Aj Di Awaaj
ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ...
ਸੇਫ ਸਕੂਲ ਵਾਹਨ ਟੀਮ ਵੱਲੋਂ ਨਿਯਮ ਉਲੰਘਣ ਵਾਲੀਆਂ ਬੱਸਾਂ ਦੇ ਚਲਾਨ ਜਾਰੀ
ਫਾਜਿਲਕਾ 23 ਮਈ 2025 AJ Di Awaajਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਮਨਦੀਪ ਕੌਰ ਦੇ...
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ...
ਫਾਜ਼ਿਲਕਾ, 23 ਮਈ 2025 AJ Di Awaaj
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’...
ਚੇਅਰਮੈਨ ਨੇ ਭੁੱਟੀਵਾਲਾ ਦੇ ਸਰਕਾਰੀ ਸਕੂਲ ਲਈ ਕੀਤੇ 4 ਲੱਖ ਰੁਪਏ ਜਾਰੀ
ਸ੍ਰੀ ਮੁਕਤਸਰ ਸਾਹਿਬ, 23 ਮਈ 2025 Aj DI Awaaj
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਮੁੱਖ...
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਧਾਵੇ ਤੇ ਭੈਣੀ ਕਾਣੇ...
ਗੁਰਦਾਸਪੁਰ, 23 ਮਈ 2025 AJ DI Awaaj
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੇ...
ਵਧ ਰਹੇ ਤਾਪਮਾਨ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਜਨਤਾ ਲਈ ਜਾਰੀ ਕੀਤਾ ਗਿਆ...
ਮਾਲੇਰਕੋਟਲਾ, 22 ਮਈ 2025AJ Di Awaajਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਤਾਪਮਾਨ ਨੇ ਸਿਹਤ ਨਾਲ ਸਬੰਧਤ ਚਿੰਤਾਵਾਂ ਨੂੰ ਵਧਾ ਦਿੱਤਿਆ ਹਨ। ਸਿਹਤ...
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲੋਹਾਖੇੜਾ, ਰੱਤੋਕੇ ਅਤੇ ਤੱਕੀਪੁਰ ਵਿਖੇ ਡਿਫੈਂਸ...
ਸੁਨਾਮ, 23 ਮਈ 2025 Aj DI Awaajਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਧਾਨ ਸਭਾ ਹਲਕਾ ਸੁਨਾਮ ਦੇ ਹਰ ਇੱਕ ਪਿੰਡ ਅਤੇ...
ਅਗਨੀਵੀਰ ਰੈਲੀ ਵਾਸਤੇ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ 27 ਨੂੰ
ਫਿਰੋਜ਼ਪੁਰ 23 ਮਈ 2025 AJ DI Awaajਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਤਹਿਤ ਜਿਲ੍ਹਾ ਰੋਜ਼ਗਾਰ ਦਫ਼ਤਰ, ਆਈ ਬਲਾਕ, ਦੂਜੀ ਮੰਜ਼ਿਲ, ਡੀ.ਸੀ. ਦਫ਼ਤਰ, ਫਿਰੋਜਪੁਰ ਛਾਉਣੀ 9465474122 ਵੱਲੋਂ ਅਗਨੀਵੀਰ ਰੈਲੀ ਵਾਸਤੇ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ 27 ਮਈ ਨੂੰ ਕਰਵਾਈ ਜਾਣੀ ਹੈ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਇਸ ਕੋਚਿੰਗ ਵਿੱਚ ਉਹੀ ਉਮੀਦਵਾਰ ਭਾਗ ਲੈ ਸਕਦਾ ਹੈ, ਜਿਸ ਨੇ ਸਮੇਂ ਰਹਿੰਦੇ ਖੁਦ ਨੂੰ JoinIndianarmy ਦੀ ਵੈਬਸਾਈਟ ਉੱਤੇ ਰਜਿਸਟਰ ਕੀਤਾ ਹੈ। ਉਮੀਦਵਾਰ 26 ਮਈ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਫਿਰੋਜ਼ਪੁਰ ਸਵੇਰੇ 09 ਤੋਂ ਸ਼ਾਮ 05 ਵਜੇ ਤੱਕ ਆ ਕੇ ਆਪਣੇ ਆਪ ਨੂੰ ਮੁਫਤ ਕੋਚਿੰਗ ਲਈ ਰਜਿਸਟਰ ਕਰਵਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਨੀਵੀਰ ਰੈਲੀ ਵਾਸਤੇ ਕੋਚਿੰਗ ਪੰਜਾਬ ਸਰਕਾਰ ਦੇ ਸੀਪਾਈਟ ਸੈਂਟਰ ਪਿੰਡ ਹਕੂਮਤ ਸਿੰਘ ਵਾਲਾ ਨੇੜੇ ਤਲਵੰਡੀ ਭਾਈ, ਫਿਰੋਜਪੁਰ ਮੋਗਾ ਰੋਡ ਵਿਖੇ ਪਹਿਲਾਂ ਹੀ ਚੱਲ ਰਹੀ ਹੈ ਅਤੇ ਉਮੀਦਵਾਰ ਆਪਣੀ ਸਹੁਲਤ ਅਨੁਸਾਰ ਜਿੱਥੇ ਉਸਨੂੰ ਨੇੜੇ ਪੈਂਦਾ ਹੈ ਉਥੇ ਜਾ ਕੇ ਕੋਚਿੰਗ ਲੈ ਸਕਦੇ ਹਨ। ਜਾਣਕਾਰੀ ਲਈ ਸੀ—ਪਾਈਟ ਸੈਂਟਰ ਦੇ ਫੋਨ ਨੰਬਰ 8872802046,7888848823,7889175575 ਤੇ ਵੀ ਸਪੰਰਕ ਕੀਤਾ ਜਾ ਸਕਦਾ ਹੈ।
ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ...
ਪਟਿਆਲਾ, 23 ਮਈ 2025 AJ DI Awaaj
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ...



















