Aj Di Awaaj
ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣਾ ਕੇ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ...
ਡੇਰਾ ਬਾਬਾ ਨਾਨਕ/ਗੁਰਦਾਸਪੁਰ, 21 ਮਈ 2025 Aj Di Awaaj
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ...
ਅੱਤ ਦੀ ਗਰਮੀ ਵਿਚ ਰਾਹਤ, ਮਾਨਸੂਨ ਬਾਰੇ ਵੱਡੀ ਖ਼ਬਰ
21 ਮਈ 2025 ਅੱਜ ਦੀ ਆਵਾਜ਼
ਮਾਨਸੂਨ ਤੋਂ ਪਹਿਲਾਂ ਪੰਜਾਬ 'ਚ ਚੱਲੇਗੀ ਗਰਮੀ ਦੀ ਲਹਿਰ, 27 ਜੂਨ ਤੱਕ ਆ ਸਕਦਾ ਹੈ ਮਾਨਸੂਨ
ਪੰਜਾਬ ਵਿੱਚ ਗਰਮੀ ਨੇ...
ਕੇਂਦਰ ਵੱਲੋਂ ਕਰਜ਼ਾ ਹੱਦ ‘ਚ ਕਟੌਤੀ, ਮਾਨ ਸਰਕਾਰ ਨੂੰ ਵੱਡਾ ਝਟਕਾ
21 ਮਈ 2025 ਅੱਜ ਦੀ ਆਵਾਜ਼
ਕੇਂਦਰ ਸਰਕਾਰ ਨੇ ਵਿੱਤੀ ਵਰ੍ਹੇ 2025-26 ਲਈ ਪੰਜਾਬ ਦੀ ਕਰਜ਼ਾ ਹੱਦ ’ਚ ਵੱਡੀ ਕਟੌਤੀ ਕਰ ਦਿੱਤੀ ਹੈ, ਜਿਸ ਕਾਰਨ...
ਕਿਸਾਨ ਫਲ਼ਾਂ ਨੂੰ ਕੀੜੇ ਮਕੌੜਿਆਂ ਤੋਂ ਬਚਾਉਣ ਲਈ ਫਰੂਟ ਫਲਾਈ ਟਰੈਪ ਦੀ ਵਰਤੋਂ ਕਰਨ...
ਪਟਿਆਲਾ, 20 ਮਈ 2025 AJ DI Awaaj
ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸੰਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਕਿਸਾਨਾਂ ਦੇ ਬਾਗ਼ਾਂ ਦੇ 20 ਫ਼ੀਸਦੀ ਫਲ਼...
ਦਿਵਿਆਂਗਜਨਾਂ ਅਤੇ ਬਜ਼ੁਰਗਾਂ ਲਈ 27 ਤੋਂ 30 ਮਈ ਤੱਕ ਲਗਾਏ ਜਾਣਗੇ ਸਹਾਇਕ ਉਪਕਰਣ ਵੰਡ...
ਤਰਨ ਤਾਰਨ, 20 ਮਈ 2025 AJ Di Awaajਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ...
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 26 ਮਈ ਤੋਂ ਸ਼ੁਰੂ
ਗੁਰਦਾਸਪੁਰ, 20 ਮਈ 2025 Aj Di Awaaj
ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ...
ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਸੇਵਾ ਫੀਸ ਨੂੰ ਘਟਾਇਆ – ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ, 20 ਮਈ 2025 AJ Di Awaajਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ...
ਜ਼ਿਲ੍ਹੇ ਦੇ ਚਾਹਵਾਨ ਨੌਜਵਾਨ ਡਿਪਲੋਮਾ ਇਨ ਮੈਡੀਟੇਸ਼ਨ ਯੋਗ ਸਾਇੰਸ ਨਾਲ ਜੁੜਨ : ਅਮਨਪ੍ਰੀਤ ਕੌਰ
ਫਿਰੋਜ਼ਪੁਰ, 20 ਮਈ 2025 Aj DI Awaajਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿੱਚ ਚੱਲ ਰਹੀ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਨੇ ਜ਼ਿਲ੍ਹੇ ਵਿੱਚ ਸ਼ਾਨਦਾਰ ਨਤੀਜੇ ਦਿਖਾਏ ਹਨ। ਇਸ ਪ੍ਰੋਗਰਾਮ ਦੇ ਤਹਿਤ ਡਿਪਲੋਮਾ ਇਨ ਮੈਡੀਟੇਸ਼ਨ ਯੋਗ ਸਾਇੰਸ ਦੇ ਵਿਦਿਆਰਥੀਆਂ ਨੂੰ ਨਾ ਕੇਵਲ ਯੋਗਾ ਸਿਖਾਇਆ ਜਾ ਰਿਹਾ ਹੈ, ਬਲਕਿ ਉਨ੍ਹਾਂ ਨੂੰ ਮਾਹਿਰ ਯੋਗਾ ਅਧਿਆਪਕ ਬਣਨ ਦੀ ਵੀ ਤਿਆਰੀ ਕਰਵਾਈ ਜਾ ਰਹੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਹ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਲਈ ਇਕ ਨਵੀਂ ਉਮੀਦ ਬਣ ਕੇ ਉਭਰੀ ਹੈ। ਨਿਯਮਤ ਯੋਗਾ ਅਭਿਆਸ ਨਾਲ ਕਈ ਨੌਜਵਾਨਾਂ ਨੇ ਆਪਣੇ ਜੀਵਨ ਵਿੱਚ ਨਵੀਂ ਉਰਜਾ ਅਤੇ ਅਹਿਮੀਅਤ ਪਾਈ ਹੈ ਅਤੇ ਉਹ ਹੁਣ ਨਸ਼ੇ ਤੋਂ ਮੁਕਤ ਹੋ ਕੇ ਸਿਹਤਮੰਦ ਜੀਵਨ ਜੀ ਰਹੇ ਹਨ।ਇਸ ਡਿਪਲੋਮਾ ਪ੍ਰੋਗਰਾਮ ਤਹਿਤ ਯੋਗ ਦੀਆਂ ਵੱਖ -ਵੱਖ ਗਤੀਵਿਧੀਆਂ ਅਤੇ ਯੋਗਾ ਦੇ ਭਵਿੱਖ, ਕੈਰੀਅਰ ਵਿਕਲਪ ਸਬੰਧੀ ਵਿਸ਼ੇਸ਼ ਤੌਰ ਤੇ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਤੋਂ ਬਾਅਦ ਮਾਹਿਰ ਯੋਗਾ ਅਧਿਆਪਕਾਂ ਨੇ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਯੋਗਾ ਸਿਖਾਉਣਾ ਸ਼ੁਰੂ ਕਰਨਗੇ। ਉਹ ਪਿੰਡਾਂ ਵਿੱਚ ਸਿਹਤਮੰਦ ਜੀਵਨਸ਼ੈਲੀ, ਅਨੁਸ਼ਾਸਨ ਅਤੇ ਖੁਸ਼ਹਾਲੀ ਦਾ ਸੰਦੇਸ਼ ਫੈਲਾਉਣਗੇ, ਜਿਸ ਨਾਲ ਪਿੰਡਾਂ ਵਿੱਚ ਵੀ ਜੀਵਨਸ਼ੈਲੀ ਵਿੱਚ ਯੋਗਾ ਨਾਲ ਸਕਾਰਾਤਮਕ ਬਦਲਾਅ ਆਵੇਗਾ।ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਦਾ ਇਹ ਯਤਨ ਨਾ ਸਿਰਫ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰ ਰਿਹਾ ਹੈ, ਸਗੋਂ ਇੱਕ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਅਦਾ ਕਰ ਰਿਹਾ ਹੈ। ਸਥਾਨਕ ਲੋਕਾਂ ਅਤੇ ਪ੍ਰਸ਼ਾਸਨਕ ਅਧਿਕਾਰੀਆਂ ਨੇ ਇਸ ਪਹਲ ਦੀ ਸਰਾਹਨਾ ਕੀਤੀ ਗਈ। ਉਨ੍ਹਾਂ ਜ਼ਿਲੇ ਦੇ ਚਾਹਵਾਨ ਨੌਜਵਾਨਾਂ ਨੂੰ ਡਿਪਲੋਮਾ ਇੰਨ ਮੈਡੀਟੇਸ਼ਨ ਯੋਗ ਸਾਇੰਸ ਨਾਲ ਜੁੜਨ ਲਈ ਕਿਹਾ।ਉਨ੍ਹਾਂ ਦੱਸਿਆ ਕਿ ਅਕਤੂਬਰ 2023 ਤੋਂ ਸ਼ੁਰੂ ਹੋਈ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਅਧੀਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਇਨ੍ਹਾਂ ਯੋਗ ਕਲਾਸਾਂ ਵਿੱਚ 3500 ਤੋਂ ਵੱਧ ਲੋਕ ਰੋਜ਼ਾਨਾ ਯੋਗ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਯੋਗ ਸਿਖਣ ਦੇ ਚਾਹਵਾਨ 25 ਮੈਂਬਰਾਂ ਦਾ ਗਰੁੱਪ ਬਣਾ ਕੇ ਹੈਲਪਲਾਈਨ ਨੰਬਰ 76694-00500 ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਮੋਬਾਇਲ ਨੰਬਰ 78888-40115 ’ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ http://cmdiyogshala.punjab.gov.in ’ਤੇ ਵੀ ਰਜਿਸਟਰੇਸ਼ਨ ਕੀਤਾ ਜਾ ਸਕਦਾ ਹੈ।
ਸਿੱਖਿਆ ਕਰਾਂਤੀ ਤਹਿਤ ਸਪੀਕਰ ਸੰਧਵਾਂ ਵੱਲੋਂ ਸਰਕਾਰੀ ਸਕੂਲਾਂ ‘ਚ 1.27 ਕਰੋੜ ਤੋਂ ਵਧੇਰੇ ਦੇ...
ਕੋਟਕਪੂਰਾ 20 ਮਈ 2025 Aj DI Awaaj
ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਚਲਾਈ ਗਈ...
ਜ਼ਿਲ੍ਹਾ ਮੋਗਾ ਵਿੱਚ 4300 ਹੈਕਟੇਅਰ ਰਕਬੇ ਵਿੱਚ ਬੀਜੀ ਕਿਸਾਨਾਂ ਨੇ ਮੂੰਗੀ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ, 20 ਮਈ 2025 AJ DI Awaaj ਮੂੰਗੀ ਦੀ ਫ਼ਸਲ ਪ੍ਰੋਟੀਨ ਭਰਪੂਰ ਹੁੰਦੀ ਹੈ ਅਤੇ ਸਾਡੇ ਦੇਸ਼ ਵਿਚ ਦਾਲਾਂ ਦੀ ਮੰਗ ਬਹੁਤ ਜ਼ਿਆਦਾ ਹੈ। ਇਸ...




















