Home Authors Posts by Aj Di Awaaj

Aj Di Awaaj

17 ਜੂਨ ਤੱਕ ਮਨਾਇਆ ਜਾਵੇਗਾ ਵਿਸ਼ਵ ਹਾਈਪਰਟੈਨਸ਼ਨ ਜਾਗਰੂਕਤਾ ਮਹੀਨਾ- ਡਾ.ਜੰਗਜੀਤ ਸਿੰਘ

0
ਕੀਰਤਪੁਰ ਸਾਹਿਬ 20 ਮਈ 2025 Aj DI Awaaj 17 ਮਈ ਤੋਂ ਸ਼ੁਰੂ ਹੋਏ ਵਿਸ਼ਵ ਹਾਈਪਰਟੈਨਸ਼ਨ ਜਾਗਰੂਕਤਾ ਮਹੀਨੇ ਦੌਰਾਨ ਪੀ.ਐੱਚ.ਸੀ, ਕੀਰਤਪੁਰ ਸਾਹਿਬ ਅਤੇ ਇਸ ਅਧੀਨ ਆਉਂਦੇ ਆਯੂਸ਼ਮਾਨ ਅਰੋਗਿਆ...

ਡੇਂਗੂ ਤੋਂ ਬਚਾਅ ਲਈ ਸਿਹਤ ਟੀਮਾਂ ਕਰਨਗੀਆਂ ਲਾਰਵੇ ਦਾ ਨਰੀਖਣ-ਸਿਵਲ ਸਰਜਨ

0
ਮਾਲੇਰਕੋਟਲਾ, 20 ਮਈ 2025 AJ Di Awaaj             ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਜਾਗਰੂਕਤਾ ਗਤੀਵਿਧੀਆਂ ਤੇਜ਼ੀ ਲਿਆਂਦੀ ਗਈ ਹੈ ਅਤੇ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।               ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਪੈਰ ਫੈਲਾਉਣ ਤੋਂ ਪਹਿਲਾਂ ਹੀ ਉਸ ਦੀ ਰੋਕਥਾਮ ਲਈ ਸੰਘਰਸ਼ਸ਼ੀਲ ਯਤਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਕਰਨਗੀਆਂ ਅਤੇ ਲੋਕਾਂ ਨੂੰ ਜਾਗਰੂਕ ਵੀ ਕਰਨਗੀਆਂ।             ਡਾ. ਗੋਇਲ ਨੇ ਕਿਹਾ ਕਿ ਇਹ ਟੀਮਾਂ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ, ਗਮਲਿਆਂ, ਫ਼ਜ਼ੂਲ ਪਏ ਬਰਤਨਾਂ, ਟਾਇਰਾਂ, ਅਤੇ ਹੋਰ ਉਨ੍ਹਾਂ ਥਾਵਾਂ ਦੀ ਜਾਂਚ ਕਰਨਗੀਆਂ ਜਿੱਥੇ ਪਾਣੀ ਇਕੱਠਾ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਲਾਰਵਾ ਮਿਲਣ ਦੀ ਸਥਿਤੀ ਵਿੱਚ ਘਰ ਮਾਲਕਾਂ ਨੂੰ ਤੁਰੰਤ ਨਿਰਦੇਸ਼ ਦਿੱਤੇ ਜਾਣਗੇ ਕਿ ਉਹ ਪਾਣੀ ਨੂੰ ਸਾਫ਼ ਕਰਕੇ ਭਰੋਸੇਯੋਗ ਢੰਗ ਨਾਲ ਢੱਕਣ।         ਸਿਵਲ ਸਰਜਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਚਿਤ ਅਤੇ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਜ਼ਿਆਦਾਤਰ ਸਵੇਰੇ ਤੇ ਸ਼ਾਮ ਦੇ ਸਮੇਂ ਡੰਗਦਾ ਹੈ ਅਤੇ ਇਹ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰ ਦੇ ਆਲ਼ੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਹਫ਼ਤੇ ਵਿੱਚ ਘੱਟੋ ਘੱਟ ਇੱਕ ਵਾਰ ਟੈਂਕੀਆਂ ਅਤੇ ਕੂਲਰਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ।         ਸਿਹਤ ਵਿਭਾਗ ਨੇ ਸਕੂਲਾਂ, ਆਂਗਣਵਾੜੀ ਕੇਂਦਰਾਂ, ਅਤੇ ਹੋਰ ਸਰਵਜਨਕ ਥਾਵਾਂ...

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਕੀਤਾ ਜਾ ਰਿਹਾ ਹੈ ਪੂਰਾ-...

0
ਫ਼ਰੀਦਕੋਟ 20 ਮਈ 2025 Aj Di Awaaj ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਸ...

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾ ’ਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਹਰਮੀਤ...

0
ਨੌਰ/ਪਟਿਆਲਾ, 19 ਮਈ 2025 Aj DI Awaaj ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ...

ਨਰਮੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ 25 ਮਈ ਤੱਕ ਜਾਰੀ ਰਹੇਗੀ

0
 ਮੁਕਤਸਰ ਸਾਹਿਬ, 19 ਮਈ 2025 AJ Di Awaaj ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ...

ਧਰਤੀ ਹੇਠਲੇ ਪਾਣੀ ਦੀ ਬਚਾਵ ਲਈ ਹਰ ਸੰਭਵ ਯਤਨ – ਮੁੱਖ ਖੇਤੀਬਾੜੀ ਅਫਸਰ

0
ਤਰਨ ਤਾਰਨ, 19 ਮਈ 2025 Aj DI Awaaj ਜਿਲ੍ਹਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ, ਸ੍ਰੀ ਜਸਵਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...

ਪੰਜਾਬ ਸਿੱਖਿਆ ਕ੍ਰਾਂਤੀ’, ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਸਹਾਈ ਸਿੱਧ ਹੋਈ- ਵਿਧਾਇਕ...

0
ਬਟਾਲਾ, 19 ਮਈ 2025 Aj Di Awaajਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ...

ਬੱਚਿਆਂ ਨੂੰ ਆਪਣੇ ਮਾਣਮੱਤੇ ਵਿਰਸੇ ਨਾਲ ਜੋੜਨਾ ਜਰੂਰੀ : ਸਪੀਕਰ ਸੰਧਵਾਂ

0
ਕੋਟਕਪੂਰਾ, 19 ਮਈ 2025 Aj Di Awaaj ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵੱਲੋਂ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿਖੇ ਲਾਏ ਗਏ 10 ਰੋਜ਼ਾ ਦਸਤਾਰ...

ਸਪੀਕਰ ਸੰਧਵਾਂ ਵੱਲੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ...

0
ਕੋਟਕਪੂਰਾ, 19 ਮਈ 2025 Aj Di Awaaj ਸਿਹਤ ਅਤੇ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਵਧੀਆ ਅਤੇ ਮਿਆਰੀ ਸੇਵਾਵਾਂ ਮੁਫਤ ਮੁਹੱਈਆ ਕਰਵਾਉਣੀਆਂ ਪੰਜਾਬ ਸਰਕਾਰ ਦਾ ਪਹਿਲਾ ਟੀਚਾ...

ਸਿੱਖਿਆ ਕ੍ਰਾਂਤੀ ਨਾਲ ਤਰੱਕੀ ਰਾਹ ‘ਤੇ ਪੰਜਾਬ: ਰਾਜਵੰਤ ਸਿੰਘ ਘੁੱਲੀ

0
ਧੂਰੀ,19 ਮਈ 2025 Aj Di Awaajਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ...

Latest News