Home Authors Posts by Aj Di Awaaj

Aj Di Awaaj

ਸਿੱਖਿਆ ਕਰਾਂਤੀ ਤਹਿਤ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਹਲਕਾ ਮਾਨਸਾ ਦੇ ਸਕੂਲਾਂ ‘ਚ ਵੱਖ...

0
ਮਾਨਸਾ, 17 ਮਈ 2025 AJ DI Awaajਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ...

ਲੂਅ (ਗਰਮੀ) ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਸਿਵਲ ਸਰਜਨ

0
ਫਾਜਿਲਕਾ 17/05/2025 Aj Di Awaaj ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਵੱਧ ਰਹੀ ਗਰਮੀ ਦੇ ਮੱਦੇਨਜਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ। ਡਾ ਅਭੀਨਵ ਸਚਦੇਵਾ ਮੈਡੀਕਲ ਸਪੈਸ਼ਲਿਸਟ ਸਿਵਲ ਹਸਪਤਾਲ ਫਾਜਿਲਕਾ ਨੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ। ਉਹਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ।  ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਡਾ ਸੁਨੀਤਾ ਕੰਬੋਜ਼ ਨੋਡਲ ਅਫ਼ਸਰ ਨੇ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ। ਉਹਨਾਂ ਕਿਹਾ ਕਿ ਗਰਮੀ ਵਿੱਚ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ,  ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ। ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿੱਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਵਿਚ ਨਸ਼ਾ ਮੁਕਤੀ ਯਾਤਰਾ ਪਿੰਡ ਟਾਹਲੀ ਵਾਲਾ...

0
ਫਾਜ਼ਿਲਕਾ 17 ਮਈ 2025 Aj DI Awaaj ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹੈ...

0
ਸ੍ਰੀ ਮੁਕਤਸਰ ਸਾਹਿਬ, 17 ਮਈ 2025 Aj DI awaaj ਡਿਪਟੀ ਕਮਿਸ਼ਨਰ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁੱਖ ਮੰਤਰੀ...
logo

ਮਿਤੀ 17-05-2025 ਮੀਡੀਆ ਕਵਰੇਜ਼ ਲਈ ਸੱਦਾ

0
Tarn Taran 17/05/2025 Aj DI Awaajਮੀਡੀਆ ਕਵਰੇਜ਼ ਲਈ ਸੱਦਾਬੇਨਤੀ ਹੈ ਕਿ  ਮਿਤੀ 17 ਮਈ 2025 ਨੂੰ ਜ਼ਿਲ੍ਹਾ ਤਰਨ  ਤਾਰਨ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ...
logo

ਕੇਂਦਰ ਦਾ ਵੱਡਾ ਫੇਰਬਦਲ: 40 IAS, 26 IPS ਦੇ ਤਬਾਦਲੇ, ਚੰਡੀਗੜ੍ਹ ਨੂੰ ਮਿਲੇ 3...

0
Chandigarh 16/05/2025 Aj DI Awaajਕੇਂਦਰ ਸਰਕਾਰ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਸੇਵਾਵਾਂ ਵਿੱਚ ਵੱਡਾ ਫੇਰਬਦਲ ਕਰਦਿਆਂ AGMUT ਕੈਡਰ ਦੇ 40 IAS ਅਤੇ 26 IPS ਅਧਿਕਾਰੀਆਂ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਵਿਸ ਐਕਟ 2018 ਤਹਿਤ ਲੰਬਿਤ ਮਾਮਲਿਆਂ ਦੀ ਸਮੀਖਿਆ

0
ਮਾਲੇਰਕੋਟਲਾ 16 ਮਈ 2025 Aj DI Awaaj ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੰਧੂ ਦੀ ਅਗਵਾਈ ਹੇਠ ਅੱਜ ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ.(ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ)...

ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ...

0
ਫ਼ਰੀਦਕੋਟ 16 ਮਈ 2025 Aj Di Awaaj ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਵਿੱਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ...

ਵਿਧਾਇਕ ਛੀਨਾ ਵੱਲੋਂ ਨੰਗਲ ਡੈਮ ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ‘ਚ ਸ਼ਮੂਲੀਅਤ

0
ਲੁਧਿਆਣਾ, 16 ਮਈ 2025 AJ Di Awaaj ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸ਼ੁੱਕਰਵਾਰ ਨੂੰ ਹਰਿਆਣਾ ਨੂੰ 8500 ਕਿਊਸਿਕ ਵਾਧੂ...

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜਿਉਣਵਾਲਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

0
ਕੋਟਕਪੂਰਾ 16 ਮਈ 2025 Aj Di Awaaj             ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਰੀਦਕੋਟ ਵੱਲੋਂ ਪਿੰਡ ਜਿਉਣਵਾਲਾ, ਸਰਕਲ ਪੰਜਗਰਾਈਂ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਦੀਆਂ...

Latest News