Aj Di Awaaj
31.44 ਕਰੋੜ ਨਾਲ ਜਲਾਲਾਬਾਦ ਹਲਕੇ ਦੀਆਂ ਲਿੰਕ ਸੜਕਾਂ ਦੀ ਹੋਵੇਗੀ ਮੁਰੰਮਤ- ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 14 ਮਈ 2025 Aj DI Awaaj
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਹੈ ਕਿ ਜਲਾਲਾਬਾਦ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਵੱਖ-ਵੱਖ ਪੇਂਡੂ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6.50 ਲੱਖ ਮੀਟਰਿਕ ਟਨ ਤੋਂ...
ਗੁਰਦਾਸਪੁਰ, 14 ਮਈ 2025 Aj DI Awaajਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 26 ਡੋਗਰਾਂ ਮੁਹੱਲੇ ਦੀ ਚਿਰੋਕਣੀ ਮੰਗੀ ਕੀਤੀ ਪੂਰੀ-ਗਲੀ...
ਬਟਾਲਾ, 14 ਮਈ 2025 Aj DI Awaaj
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ...
ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਵਿਖੇ ਸੈਸ਼ਨ 2025-26 ਲਈ ਦਾਖਲਾ ਰਜਿਸਟ੍ਰੇਸ਼ਨ ਸ਼ੁਰੂ
ਗੁਰਦਾਸਪੁਰ, 14 ਮਈ 2025 Aj DI Awaajਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਜਾਰੀ ਦਾਖਲਾ ਨੋਟਿਸ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਵਿਖੇ ਸੈਸ਼ਨ 2025-26...
16 ਮਈ ਤੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ, ਪਿੰਡਾਂ ਵਿੱਚ ਕਮੇਟੀਆਂ ਨੂੰ ਕੀਤਾ ਜਾਵੇਗਾ ਜਾਗਰੂਕ:...
ਗੁਰਦਾਸਪੁਰ, 14 ਮਈ 2025 Aj Di Awaaj
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦੇ...
ਰੋਜਗਾਰ ਬਿਊਰੋ ਮੋਗਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਦੀਨਾ ਦੇ ਸਰਕਾਰੀ ਸਕੂਲ ਵਿੱਚ...
ਮੋਗਾ, 14 ਮਈ 2025 Aj DI Awaaj
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਨੌਜਵਾਨਾਂ ਨੂੰ...
ਖੇਤੀ ਮਸ਼ੀਨਾਂ ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਮਿਤੀ ਵਿੱਚ 22 ਮਈ ਤੱਕ...
ਮੋਗਾ, 14 ਮਈ 2025 Aj DI Awaaj
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਸਮੈਮ ਸਕੀਮ ਤਹਿਤ ਮਸ਼ੀਨਾਂ ਤੇ ਸਬਸਿਡੀ...
ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਵਿੱਚ ਨਵਾਂ ਮਾਹੌਲ – ਵਿਧਾਇਕ ਮਨਜੀਤ ਸਿੰਘ...
ਨਿਹਾਲ ਸਿੰਘ ਵਾਲਾ 14 ਮਈ:
ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ...
ਰੁੱਖ ਧੁੱਪ ਵਿੱਚ ਤੇ ਧੀ ਦੁੱਖ ਵਿੱਚ ਹਮੇਸ਼ਾ ਸਾਥ ਦਿੰਦੀ ਹੈ- ਡਾ. ਜੰਗਜੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ 14 ਮਈ 2025 Aj Di Awaaj
ਡਾ. ਸਵਪਨਦੀਪ ਕੌਰ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਤਹਿਤ ਡਾ. ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ...
ਜੇ ਬੱਚਿਆਂ ਨੂੰ ਇੱਥੇ ਮਿਲ ਜਾਵੇ ਦਾਖਲਾ, ਤਾਂ ਫੌਜ ‘ਚ ਅਧਿਕਾਰੀ ਬਣਨਾ ਪੱਕਾ! ਜਾਣੋ...
14/05/2025 AJ DI awaajਹਰ ਮਾਪੇ ਆਪਣੀ ਸੰਤਾਨ ਲਈ ਚੰਗੇ ਭਵਿੱਖ ਦੀ ਖ਼ਾਹਸ਼ ਰੱਖਦੇ ਹਨ। ਉਹ ਸਦਾ ਇਹ ਸੋਚਦੇ ਹਨ ਕਿ ਬੱਚਿਆਂ ਨੂੰ ਐਸੇ ਸਕੂਲ...




















