Aj Di Awaaj
ਸਕੂਲਾਂ ਨੇੜੇ ਐਨਰਜੀ ਡਰਿੰਕ ਵੇਚਣ ਤੇ ਪਾਬੰਦੀ
ਫਾਜ਼ਿਲਕਾ 6 ਮਈ 2025 Aj Di Awaajਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟਰੇਸ਼ਨ ਪੰਜਾਬ ਦਿਲਰਾਜ ਸਿੰਘ ਆਈਏਐਸ ਵੱਲੋਂ ਸਕੂਲਾਂ ਦੇ ਨੇੜੇ ਐਨਰਜੀ ਡਰਿੰਕ ਵੇਚਣ ਤੇ ਪਾਬੰਦੀ...
ਮੰਡੀਆਂ ਵਿੱਚ ਤੇਜ਼ੀ ਨਾਲ ਚੁਕ ਰਹੀ ਕਣਕ, ਕਿਸਾਨਾਂ ਨੂੰ 1333.39 ਕਰੋੜ ਰੁਪਏ ਦੀ ਅਦਾਇਗੀ
ਬਟਾਲਾ, 6 ਮਈ 2025 AJ Di Awaaj
ਸ. ਸੁਖਜਿੰਦਰ ਸਿੰਘ, ਡੀ.ਐਫ.ਐਸ.ਸੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੀਆਂ ਦਾਣਾ...
ਅਰੁਣ ਨਾਰੰਗ ਵੱਲੋਂ ਪਿੰਡ ਪੰਨੀਵਾਲਾ ਮਾਹਲਾ ਵਿੱਚ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
ਅਬੋਹਰ 6 ਮਈ 2025 Aj Di Awaaj
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ...
ਸਲਾਹਕਾਰ ਦੀਪਕ ਬਾਲੀ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦਾ ਦੌਰਾ
ਗੁਰਦਾਸਪੁਰ, 6 ਮਈ 2025 Aj Di Awaajਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੱਲੋਂ ਬੀਤੀ ਸ਼ਾਮ ਛੋਟਾ ਘੱਲੂਘਾਰਾ ਛੰਬ ਕਾਹਨੂੰਵਾਨ ਦਾ...
ਸਕੂਲ ਮੁਖੀਆਂ ਨੂੰ ਦਾਖਲਾ ਵਧਾਉਣ ਲਈ ਕੀਤਾ ਪ੍ਰੇਰਿਤ
ਤਰਨ ਤਾਰਨ 06 ਮਈ 2025 Aj DI Awaaj
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ...
ਮਾਨ ਸਰਕਾਰ ਨੇ ਨਹਿਰਾਂ ਦਾ ਪਾਣੀ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਇਆ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 6 ਮਈ 2025 Aj Di Awaaj
ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬੀ.ਬੀ.ਐਮ.ਬੀ ਵੱਲੋਂ ਵਾਧੂ...
ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ 581178 ਮੀਟਰਿਕ ਟਨ ਦੀ ਖ਼ਰੀਦ ਹੋਈ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ
ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1333.39 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨਗੁਰਦਾਸਪੁਰ ਅੱਜ ਦੀ ਆਵਾਜ਼ | 06 ਮਈ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡ ਵਿਭਾਗ ਅਤੇ ਰੈੱਡ ਕਰਾਸ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ...
ਬਟਾਲਾ, ਅੱਜ ਦੀ ਆਵਾਜ਼ | 06 ਮਈ 2025
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।
ਜਾਗਰੂਕਤਾ ਵੈਨ ਰਾਹੀਂ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਤੱਕ ਕੀਤੀ ਜਾ ਰਹੀ ਹੈ...
ਇੱਕ ਦਿਨ ਵਿੱਚ ਚੱਕੀਆਂ ਸਾਢੇ ਛੇ ਲੱਖ ਬੋਰੀਆਂ, ਕਿਸਾਨਾਂ ਨੂੰ 1619 ਕਰੋੜ ਰੁਪਏ ਦੀ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਫਾਜ਼ਿਲਕਾ ਅੱਜ ਦੀ ਆਵਾਜ਼ | 06 ਮਈ 2025
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਝੋਨੇ ਦੀਆਂ ਪਾਬੰਦੀਸ਼ੁਦਾ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕਰਨ ਕਿਸਾਨ
ਫਾਜ਼ਿਲਕਾ ਅੱਜ ਦੀ ਆਵਾਜ਼ | 06 ਮਈ 2025
ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਹੀਂ ਕਰਨੀ ਚਾਹੀਦੀ ਤਾਂ ਜੋ...




















