Aj Di Awaaj Bureau
ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ
·ਹੱਥਣ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਮਿਲੇਗੀ ਨਿਰੰਤਰ ਬਿਜਲੀ ਸਪਲਾਈ
ਮਾਲੇਰਕੋਟਲਾ 01 ਜਨਵਰੀ : Aj Di Awaaj
ਵਿਧਾਇਕ ਮਾਲੇਰਕੋਟਲਾ ਡਾ ਜਮੀਲ...
ਪਿੰਡ ਭਾਈ ਦੇਸਾ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਬਲਾਕ ਪੱਧਰ ’ਤੇ ਲੀਗਲ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਮਾਨਸਾ, 02 ਜਨਵਰੀ : Aj Di Awaaj
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਮੈਡਮ...
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦਿਆਂ ਕੀਤੀ ਨਵੇਂ ਸਾਲ ਦੀ ਸ਼ੁਰੂਆਤ
ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਪਾਠ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ
ਫਾਜ਼ਿਲਕਾ 2 ਜਨਵਰੀ
ਨਵੇਂ...
ਸਾਡੇ ਬਜ਼ੁਰਗ ਸਾਡਾ ਮਾਣ ਸਿਹਤ ਸਰਵੇਖਣ ਸਮਾਂਬੱਧ ਢੰਗ ਨਾਲ ਕੀਤਾ ਜਾਵੇ ਮੁਕੰਮਲ: ਡਾ. ਸੋਨਾ...
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
*ਡਿਪਟੀ ਕਮਿਸ਼ਨਰ ਵੱਲੋਂ ਸਮਾਜਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ
*ਬਜ਼ੁਰਗਾਂ ਨੂੰ ਸਰਵੇਖਣ ਵਿੱਚ ਸਹਿਯੋਗ ਦੇਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 02...
ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਲਾਲਜੀਤ ਸਿੰਘ ਭੁੱਲਰ ਨੇ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਕਿਹਾ, ਜੇਲ੍ਹ ਵਿਭਾਗ ਦੇ ਵੱਖ-ਵੱਖ ਕਾਡਰਾਂ ਨੂੰ ਮਜ਼ਬੂਤ ਕਰਨ...
ਟ੍ਰੈਫਿਕ ਪੁਲਿਸ ਸੰਗਰੂਰ ਨੇ ਵਾਹਨਾਂ ‘ਤੇ ਲਗਾਏ ਰਿਫਲੈਕਟਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
ਸੰਗਰੂਰ, 2 ਜਨਵਰੀ: Aj Di Awaaj
ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ...
ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
ਸੰਗਰੂਰ, 2 ਜਨਵਰੀ: Aj Di Awaaj
ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇਅ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਸਾਲ ਦੇ ਤੋਹਫੇ ਵਜੋਂ ਸੁਨਾਮ ਊਧਮ ਸਿੰਘ ਵਾਲਾ...
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਸੰਗਰੂਰ
ਸੁਨਾਮ ਹਲਕੇ ਵਿੱਚ ਪਿਛਲੇ ਢਾਈ ਸਾਲਾਂ ਵਿੱਚ 10 ਹਾਈ ਲੈਵਲ ਬ੍ਰਿਜ ਕਰਵਾਏ ਮੁਕੰਮਲ, ਅੱਜ 5 ਹੋਰ ਪੁਲਾਂ ਦੇ ਉਸਾਰੀ...
ਦੇਹਲਾਂ ਵਿਖੇ ਸਾਂਝਾ ਜ਼ਮੀਨਦੋਜ ਪਾਈਪਲਾਈਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਸੰਗਰੂਰ
ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇ ਨਾਲ ਨਾਲ ਸੋਧੇ ਹੋਏ ਪਾਣੀ ਨੂੰ ਵੀ ਵੱਧ ਤੋਂ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ –ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਰਨਾਲਾ
ਬਰਨਾਲਾ, 2 ਜਨਵਰੀ - Aj Di Awaaj
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਡਰੋਨ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਗਿਆ ਹੈ।
ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਸਿਵਲ ਸਰਜਨ ਬਰਨਾਲਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ 'ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।
ਇੱਕ ਹੋਰ ਹੁਕਮ ਅਨੁਸਾਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਨੂੰ ਅਯੋਜਿਤ ਕਰਨ 'ਤੇ ਜ਼ਿਲ੍ਹਾ ਬਰਨਾਲਾ 'ਚ ਮੁਕੰਮਲ ਪਾਬੰਦੀ ਲਗਾਈ ਗਈ ਹੈ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿਚ ਟਰੈਕਟਰਾਂ ਅਤੇ ਸਬੰਧਤ ਮੰਚਾਂ ਦੇ ਖਤਰਨਾਕ ਪ੍ਰਧਾਨ ਦੇ ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ ਹੈ। ਇਸ ਲਈ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ