Slony
18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਦਸੂਹਾ ਦੇ ਇਕ ਹਜ਼ਾਰ ਗਜ਼ ਦੇ ਘੇਰੇ ’ਚ ਅੱਗ ਲਾਉਣ ’ਤੇ ਮਨਾਹੀ
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਸਮਾਲ ਸਕੇਲ ਇੰਡਸਟਰੀ ’ਚ ਕੰਮ ਕਰਨ ਵਾਲਿਆਂ ਦੇ ਨਾਮ/ਪਤੇ ਦਾ ਵੇਰਵਾ ਰੱਖਣ, ਰਵਾਇਤੀ ਦਰੱਖਤਾਂ ਦੀ ਕਟਾਈ ’ਤੇ ਰਹੇਗੀ ਪਾਬੰਦੀ
ਹੁਸ਼ਿਆਰਪੁਰ, 10 ਮਾਰਚ 2025 Aj Di Awaaj
ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ...
ਪਿੰਕੀ ਧਾਲੀਵਾਲ ਦੀ ਗ੍ਰਿਫਤਾਰੀ ਬਾਅਦ ਸੁਨੰਦਾ ਸ਼ਰਮਾ ਦਾ ਬਿਆਨ
10 ਮਾਰਚ 2025 Aj Di Awaaj ...
ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ
40 ਯੂਥ ਕਲੱਬਾਂ ਦੇ ਮੈਂਬਰਾਂ ਦੇ ਲਿਆ ਭਾਗ
ਮੋਗਾ, 10 ਮਾਰਚ 2025 Aj Di Awaaj
ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ...
ਜ਼ਿਲ੍ਹੇ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ-ਡਾ. ਮਨਦੀਪ ਕੌਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ
ਆਪਸੀ ਸਹਿਮਤੀ ਨਾਲ ਜ਼ਮੀਨ ਦੀ ਵੰਡ, ਸਹਿਮਤੀ ਨਾਲ ਗਿਰਦਵਾਰੀ ਦਰੁਸਤੀ ਅਤੇ ਝਗੜਾ ਰਹਿਤ ਇੰਤਕਾਲਾਂ ਦਾ ਹੋਵੇਗਾ ਨਿਪਟਾਰਾਫਾਜ਼ਿਲਕਾ 10 ਮਾਰਚ...
ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਵਾਰਡ ਨੰਬਰ 24 ਤੋਂ ਨਵੇਂ ਚੁਣੇ ਕੌਂਸਲਰ ਸਤਨਾਮ ਸਿੰਘ ਨੂੰ ਸਹੁੰ ਚੁਕਾਈ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ...
ਨਾਗਰਿਕ ਸੇਵਾਵਾਂ ਲਈ ਆਨਲਾਈਨ ਵੈਰੀਫਿਕੇਸ਼ਨ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ...
ਲੁਧਿਆਣਾ ਵਿੱਚ ਬਦਮਾਸ਼ਾਂ ਵੱਲੋਂ ਘਰਾਂ ਅਤੇ ਵਾਹਨਾਂ ਦੀ ਕੀਤੀ ਗਈ ਭੰਨਤੋੜ – ਕਿਸ ਦੇਸ਼ੀ...
ਲੁਧਿਆਣਾ 10 ਮਾਰਚ 2025 Aj Di Awaajਗਿਆਸਪੁਰ ਇਲਾਕੇ ਵਿੱਚ ਐਤਵਾਰ ਰਾਤ ਦੇ ਸਮੇਂ 20 ਤੋਂ ਵੱਧ ਬਦਮਾਸ਼ਾਂ ਨੇ ਭਾਰੀ ਗੁੰਡਾਗਰਦੀ ਕਰਕੇ ਇਲਾਕੇ ਵਿੱਚ ਹਲਚਲ...
ਟੈਲੰਗਾਨਾ ਟਨਲ ਕਲਾਪਸ ਵਿੱਚ ਫਸੇ ਗੁਰਪ੍ਰੀਤ ਸਿੰਘ ਦੀ ਹੋਈ ਮੌਤ; ਤਰਨਤਾਰਨ ਦਾ ਰਹਿਣ ਵਾਲਾ...
10 ਮਾਰਚ 2025 Aj Di Awaajਟੈਲੰਗਾਨਾ ਵਿੱਚ ਹੋਏ ਸੁਰੰਗ ਹਾਦਸੇ ਵਿੱਚ ਤਰਨਤਾਰਨ ਜ਼ਿਲੇ ਦੇ ਪਿੰਡ ਚੀਮਾਂ ਕਲਾ ਦੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ।...
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਆਪਣੀ...
10 ਮਾਰਚ 2025 Aj Di Awaaj10 ਮਾਰਚ, 2025 ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਹੋਏ ਇਕ ਵਿਸ਼ੇਸ਼ ਸਮਾਰੋਹ ਦੌਰਾਨ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ...
ਹੋਲਾ ਮਹੱਲਾ ਦੇ ਦੌਰਾਨ ਵੱਡੇ ਸਪੀਕਰਾਂ ਅਤੇ ਪ੍ਰੈਸ਼ਰ ਹਾਰਨਾਂ ਵਾਲੇ ਵਾਹਨਾਂ ‘ਤੇ ਲੱਗੀ ਪੂਰੀ...
10 ਮਾਰਚ 2025 Aj Di Awaaj10 ਮਾਰਚ ਤੋਂ 15 ਮਾਰਚ 2025 ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਏ ਜਾ ਰਹੇ ਹੋਲਾ-ਮਹੱਲਾ...





















