Aj Di Awaaj Bureau
ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ
ਫਰੀਦਕੋਟ 2 ਜਨਵਰੀ Aj di Awaaj
ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ...
ਦਫਤਰ ਜਿਲਾ ਲੋਕ ਸੰਪਰਕ ਅਫਸਰ, ਫਰੀਦਕੋਟ
Aj di Awaaj
.ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀਗੈਰ ਰਜਿਸਟਰਡ .ਐਂਬੂਲੈਂਸਾਂ ਚੱਲਣ ਤੇ ਹੋਵੇਗੀ ਪਾਬੰਦੀ
.ਆਦੇਸ਼ 23...
5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
.ਮੁਲਜ਼ਮ ਨੇ ਪਹਿਲਾਂ ਵੀ ਸ਼ਿਕਾਇਤਕਤਾ ਦਾ ਪੱਖ ਲੈਣ ਬਦਲੇ ਲਈ ਸੀ 1500 ਰੁਪਏ ਰਿਸ਼ਵਤ
ਚੰਡੀਗੜ੍ਹ, 1 ਜਨਵਰੀ, 2025 : Aj di Awaaj
ਪੰਜਾਬ ਵਿਜੀਲੈਂਸ ਬਿਊਰੋ ਨੇ...
ਸੈਨਿਕ ਸਕੂਲ ਕਪੂਰਥਲਾ ਨੇ ਅਕਾਦਮਿਕ ਸੈਸ਼ਨ 2025-26 ਲਈ ਦਾਖਲੇ ਖੋਲ੍ਹੇ
.ਸੂਬਾ ਸਰਕਾਰ ਵੱਲੋਂ ਪੰਜਾਬ ਦੀ ਨਾਗਰਿਕਤਾ ਵਾਲੇ ਕੈਡਿਟਾਂ ਨੂੰ ਆਮਦਨ ਅਧਾਰਤ ਵਜ਼ੀਫੇ ਦੀ ਸਹੂਲਤ
.ਆਨਲਾਈਨ ਬਿਨੈ-ਪੱਤਰ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 13 ਜਨਵਰੀ 2025
ਚੰਡੀਗੜ੍ਹ, 1...
ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ...
ਚੰਡੀਗੜ੍ਹ, 01 ਜਨਵਰੀ, 2025: Aj di Awaaj
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ...
ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ
ਚੰਡੀਗੜ੍ਹ, 1 ਜਨਵਰੀ: Aj di Awaaj
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ...
ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ...
ਚੰਡੀਗੜ੍ਹ, 1 ਜਨਵਰੀ 2025 - Aj di Awaaj
ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ...
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ।
ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰ
ਫਤਿਹਗੜ੍ਹ ਚੂੜੀਆਂ ਤੋਂ ਬਟਾਲਾ ਰੋਡ ਪੈਟਰੋਲ ਪੰਪ ਦੇ ਨੇੜੇ ਬਣੇ ਡਵਾਈਡਰ ਨੂੰ ਸੜਕ ਵਿੱਚੋਂ...
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ
ਜਿਲ੍ਹਾ ਤਰਨਤਾਰਨ ਦੇ ਪ੍ਰਾਈਵੇਟ ਪਲੇਅ-ਵੇ ਸਕੂਲਜ਼ ਆਪਣੀ ਰੇਜੀਸਟ੍ਰੇਸ਼ਨ ਕਰਵਾਉਣ ਹਿੱਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ...
ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ...
ਮਾਲੇਰਕੋਟਲਾ 01 ਜਨਵਰੀ :Aj di Awaaj
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।
ਇਸ ਮੌਕੇ ਵਧੀਕ ਨਿਗਰਾਨ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਇੰਜ ਹਰਵਿੰਦਰ ਸਿੰਘ ਧੀਮਾਨ,ਸਰਪੰਚ ਕਮਲਜੀਤ ਸਿੰਘ ਹੱਥਣ,ਰਾਜਿੰਦਰ ਕੌਰ,ਤੇਜਵੰਤ...