Aj Di Awaaj Bureau
ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ
ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਲੇਰਕੋਟਲਾ 01 ਜਨਵਰੀ :
ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ । ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂਰਤਨ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਾਰਵਾਈ ਜਾਣੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ ਜਿਸ ਸਬੰਧੀ ਵਿਸਥਾਰ ਵਿਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ । ਜਿਵੇ ਕਿ ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ,ਸਕੂਲ ਦੀ ਚਾਰ-ਦੀਵਾਰੀ,ਸਾਫ ਸੁਥਰਾ ਪੀਣ ਯੋਗ ਪਾਣੀ, ਸੇਫਟੀ ਨੌਰਮ, ਅਧਿਆਪਕਾਂ ਅਤੇ ਬੱਚਿਆਂ ਦੀ ਗਿਣਤੀ ਦਾ 1:20 ਦਾ ਅਨੁਪਾਤ ਭਾਵ ਇੱਕ ਅਧਿਕਾਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ। ਉਸ ਦੇ ਨਾਲ ਇਕ ਕੇਅਰਟੇਕਰ ਵੀ ਹੋਵੇਗਾ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ
...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ
ਆਪਣੀ ਜਿੱਤ ਲਈ ਸਦਾ ਪ੍ਰਮਾਤਮਾ ਤੇ...
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਕੰਮਕਾਜ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 1 ਜਨਵਰੀ 2025 Aj di Awaaj
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਸਿਹਤ ਵਿਭਾਗ ਦੇ...
ਰੀਲਾਈਨਿੰਗ ਦੇ ਕੰਮ ਕਰਵਾਉਣ ਸਦਕਾ ਸੁਖਚੈਨ ਰਜਬਾਹਾ ਅਤੇ ਨਵਾਂ ਤਰਮਾਲਾ
ਰੀਲਾਈਨਿੰਗ ਦੇ ਕੰਮ ਕਰਵਾਉਣ ਸਦਕਾ ਸੁਖਚੈਨ ਰਜਬਾਹਾ ਅਤੇ ਨਵਾਂ ਤਰਮਾਲਾ ਲਿੰਕ ਚੈਨਲ ਨਹਿਰਾਂ/ਮਾਈਨਰਾਂ 06 ਜਨਵਰੀ 2025 ਤੋਂ 30 ਦਿਨਾਂ ਲਈ ਬੰਦ
ਅਬੋਹਰ, ਫਾਜ਼ਿਲਕਾ 01 ਜਨਵਰੀ
ਕਾਰਜਕਾਰੀ...
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ
*ਪਰਾਲੀ ਫੂਕਣ...
ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੁੰ...
ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੁੰ ਕੀਤਾ ਜਾਗਰੂਕ
ਫਾਜ਼ਿਲਕਾ 1 ਜਨਵਰੀ
ਪੰਜਾਬ ਸਰਕਾਰ ਦੀ ਹਦਾਇਤਾਂ ਅਤੇ ਡਾ ਲਹਿੰਬਰ ਰਾਮ ਸਿਵਲ...
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ।
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ।
2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ ਲੋਕਾਂ ਨੂੰ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ...
ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ...
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ
ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ...
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ
ਗੁਰਦਾਸਪੁਰ, 1 ਜਨਵਰੀ ( )...