ਬੰਗਾ: 169 ਲਾਪਤਾ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਬਰਾਮਦ

54

ਬੰਗਾ 14 Jan 2026 AJ DI Awaaj

Punjab Desk :  ਬੰਗਾ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਕਈ ਲਾਪਤਾ ਸਰੂਪ ਮਿਲੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬਾਰੇ ਸੂਚਨਾ ਦਿੱਤੀ ਹੈ। ਇਸ ਮਾਮਲੇ ਵਿੱਚ ਸਿੱਟ ਬਣਾਈ ਗਈ ਹੈ ਅਤੇ ਜਾਂਚ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਕੁੱਲ 169 ਸਰੂਪ ਬਰਾਮਦ ਹੋਏ ਹਨ, ਜਿਨ੍ਹਾਂ ਵਿੱਚੋਂ 139 ਸਰੂਪਾਂ ਦਾ ਕੋਈ ਰਿਕਾਰਡ ਪਹਿਲਾਂ ਮੌਜੂਦ ਨਹੀਂ ਸੀ।