8 ਮਾਰਚ 2025 Aj Di Awaaj
ਪੰਜਾਬ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਹੈ, ਜਿਸ ਤਹਿਤ ਨਸ਼ਿਆਂ ਖਿਲਾਫ਼ ਮੁਹਾਲੀ ਅਤੇ ਫਾਜ਼ਿਲਕਾ ਵਿੱਚ ਅੱਜ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਬੁਲਡੋਜ਼ਰ ਐਕਸ਼ਨ ਵੀ ਜਾਰੀ ਰਹੇਗਾ। ਇਸ ਦੇ ਨਾਲ, ਮੰਤਰੀ ਅਮਨ ਅਰੋੜਾ ਮੁਹਾਲੀ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
