ਚੰਡੀਗੜ੍ਹ: 13 Nov 2026 AJ DI Awaaj
Chandigarh Desk : ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

ਪਾਰਟੀ ਵੱਲੋਂ ਚੋਣਾਂ ਲਈ 9 ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।



















