August 25,2026 Aj Di Awaaj
Politics Desk: ਪੰਜਾਬ ਦੀ ਸਿਆਸਤ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਤੇਜ਼, ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਆਪਣਾ ਪੱਖ
ਪੰਜਾਬ ਦੀ ਸਿਆਸਤ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਲਗਾਤਾਰ ਤੇਜ਼ ਹੋ ਰਹੀ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਨੇ CM ਚਿਹਰੇ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕਰਦਿਆਂ ਵੱਡਾ ਬਿਆਨ ਦਿੱਤਾ ਹੈ।
ਚੰਨੀ ਦੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਸ ਮੁੱਦੇ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ। ਉਨ੍ਹਾਂ ਨੇ CM ਚਿਹਰੇ ਨੂੰ ਲੈ ਕੇ ਕੀ ਕਿਹਾ ਅਤੇ ਉਨ੍ਹਾਂ ਦੇ ਬਿਆਨ ਦੇ ਕੀ ਮਾਇਨੇ ਹਨ, ਇਹ ਜਾਣਨ ਲਈ ਪੂਰੀ ਵੀਡੀਓ ਵੇਖੋ।


















