ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਸੁਣੋ ਕੀ ਕਿਹਾ

1

August 20,2026 Aj Di Awaaj

Punjab Desk:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਆਪਣੀ ਗੱਲ ਰੱਖੀ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਦੇ ਇਸ ਸੰਬੋਧਨ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਹੋ ਰਹੀ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕੀ ਕਿਹਾ ਅਤੇ ਕਿਹੜੇ ਮੁੱਦਿਆਂ ’ਤੇ ਗੱਲ ਕੀਤੀ, ਇਹ ਜਾਣਨ ਲਈ ਵੇਖੋ ਪੂਰੀ ਵੀਡੀਓ।