ਚੀਨੀ ਰਾਜਦੂਤ ਨੇ PM ਮੋਦੀ ਨੂੰ ਹੱਥ ਜੋੜ ਕੇ ਕੀਤਾ ‘ਨਮਸਤੇ’, ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ

5

September 14,2026 Aj Di Awaaj

National Desk:  ਚੀਨੀ ਰਾਜਦੂਤ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੱਥ ਜੋੜ ਕੇ ‘ਨਮਸਤੇ’ ਕਰਨ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਦੋਵਾਂ ਵਿਚਾਲੇ ਹੋਈ ਮੁਲਾਕਾਤ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ।

ਚੀਨੀ ਰਾਜਦੂਤ ਦੇ ਭਾਰਤੀ ਅੰਦਾਜ਼ ਵਿੱਚ ਨਮਸਤੇ ਕਰਨ ਦੀ ਇਹ ਤਸਵੀਰ ਸੋਸ਼ਲ ਮੀਡੀਆ ਯੂਜ਼ਰਜ਼ ਦਾ ਧਿਆਨ ਖਿੱਚ ਰਹੀ ਹੈ। ਵੀਡੀਓ ਨੂੰ ਲੈ ਕੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।