Sep.14,2026 Aj Di Awaaj
Punjab Desk: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਪਿੰਡ ਜਿੰਦਵੜੀ ਪਹੁੰਚਣਗੇ। ਇਸ ਦੌਰਾਨ ਉਹ ਪਿੰਡ ਵਾਸੀਆਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਜ਼ਰੂਰਤਾਂ ਬਾਰੇ ਜਾਣਕਾਰੀ ਹਾਸਲ ਕਰਨਗੇ।
ਮੁੱਖ ਮੰਤਰੀ ਦੀ ਇਸ ਮੁਲਾਕਾਤ ਦੌਰਾਨ ਸਥਾਨਕ ਲੋਕਾਂ ਵੱਲੋਂ ਆਪਣੇ ਇਲਾਕੇ ਨਾਲ ਜੁੜੇ ਵੱਖ-ਵੱਖ ਮੁੱਦੇ ਵੀ ਉਠਾਏ ਜਾਣ ਦੀ ਉਮੀਦ ਹੈ। ਇਸ ਮੌਕੇ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਹੋ ਸਕਦੀ ਹੈ।


















