CM ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ

2

August 17, 2026 Aj Di Awaaj

Punjab Desk:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀਆਂ ਦਿਲੋਂ ਵਧਾਈਆਂ ਦਿੱਤੀਆਂ। CM ਮਾਨ ਨੇ ਕੇਜਰੀਵਾਲ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਸਫਲਤਾ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।