CM ਮਾਨ ਨੇ ਵਿਰੋਧੀ ਪਾਰਟੀਆਂ ’ਤੇ ਵਿੰਨ੍ਹਿਆ ਨਿਸ਼ਾਨਾ, ਕਹੀਆਂ ਤਿੱਖੀਆਂ ਗੱਲਾਂ

6

September 02,2026 Aj Di Awaaj

Punjab Desk:  ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਹਮਲਾ ਬੋਲਦਿਆਂ ਕਈ ਅਹਿਮ ਮੁੱਦਿਆਂ ’ਤੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਵਿਰੋਧੀਆਂ ਨੂੰ ਘੇਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਹੁਣ ਤੱਕ ਕੀਤੇ ਕੰਮਾਂ ਬਾਰੇ ਵੀ ਗੱਲ ਕੀਤੀ।

CM ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ਦੇ ਸਵਾਲਾਂ ਅਤੇ ਦੋਸ਼ਾਂ ’ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। CM ਮਾਨ ਦਾ ਪੂਰਾ ਬਿਆਨ ਅਤੇ ਉਨ੍ਹਾਂ ਵੱਲੋਂ ਕਹੀਆਂ ਅਹਿਮ ਗੱਲਾਂ ਵੀਡੀਓ ਵਿੱਚ ਵੇਖੀਆਂ ਜਾ ਸਕਦੀਆਂ ਹਨ।