6 ਮਾਰਚ 2025 Aj Di Awaaj
*ਸੱਦਾ ਪੱਤਰ*
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਬ-ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅੱਜ ਮਿਤੀ 06-03-2025 ਨੂੰ ਬਾਅਦ ਦੁਪਹਿਰ 04-00 ਵਜੇ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੁੱਜ ਰਹੇ ਹਨ।
ਇਸ ਉਪਰੰਤ ਉਹ ਮੀਡੀਆ ਦੇ ਰੂ-ਬ-ਰੂ ਹੋਣਗੇ.
ਸਮੇਂ ਸਿਰ ਪੁੱਜਣ ਦੀ ਕਿਰਪਾਲਤਾ ਕਰਨਾ ਜੀ
