ਕੱਚੇ ਮੁਲਾਜ਼ਮਾਂ ਦੀ ਹੜਤਾਲ, ਬੱਸ ਸੇਵਾ ਪ੍ਰਭਾਵਿਤ

5

Punjab 03 Aug 2026 AJ DI Awaaj

Punjab Desk : ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਅੱਜ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਹੜਤਾਲ ਦੇ ਚਲਦਿਆਂ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਜਾਣ ਵਾਲੇ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਹੜਤਾਲ ਕਾਰਨ ਸੂਬੇ ਭਰ ਵਿੱਚ ਜਨਤਕ ਆਵਾਜਾਈ ਸੇਵਾ ਪ੍ਰਭਾਵਿਤ ਹੜਤਾਲ ਦੇ ਰੂਟ ਦੀ ਜਾਣਕਾਰੀ ਲੈ ਕੇ ਹੀ ਘਰੋਂ ਨਿਕਲੋ