ਅਕਾਲੀ ਦਲ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ

7

16 July 2026 Aj Di Awaaj

POlitics Desk: ਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ, ਜਿਸ ਵਿੱਚ ਪਾਰਟੀ ਦੇ ਅਹਿਮ ਮੁੱਦਿਆਂ ਅਤੇ ਭਵਿੱਖੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।