September 11,2026 Aj Di Awaaj
Punjab Desk: ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਬੇਅੰਤ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਪੰਜਾਬ ਦਾ ਹਰ ਪਰਿਵਾਰ ਉਨ੍ਹਾਂ ਲਈ ਆਪਣੇ ਪਰਿਵਾਰ ਵਾਂਗ ਹੈ। ਉਨ੍ਹਾਂ ਨੇ ਕਿਹਾ ਕਿ ਬਜ਼ੁਰਗਾਂ ਦੀਆਂ ਅਸੀਸਾਂ ਅਤੇ ਲੋਕਾਂ ਦਾ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਅਤੇ ਪ੍ਰੇਰਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਮਿਲ ਰਿਹਾ ਪਿਆਰ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਹੋਰ ਵੀ ਉਤਸ਼ਾਹਿਤ ਕਰਦਾ ਹੈ। ਪੰਜਾਬ ਦੇ ਹਰ ਪਰਿਵਾਰ ਦੇ ਵਿਸ਼ਵਾਸ ਅਤੇ ਸਨੇਹ ਲਈ ਹਮੇਸ਼ਾ ਦਿਲੋਂ ਸ਼ੁਕਰਗੁਜ਼ਾਰ ਰਹਿਣ ਦੀ ਗੱਲ ਵੀ ਆਖੀ ਗਈ।


















