Jammu Kashmir 01 Aug 2026 AJ DI Awaaj
National Desk : ਜੰਮੂ-ਕਸ਼ਮੀਰ ਵਿੱਚ ਗੋ*ਲੀਬਾ*ਰੀ ਦੀ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਦੋ ਵਿਅਕਤੀਆਂ ਦੀ ਮੌ*ਤ ਹੋ ਗਈ ਹੈ। ਰਿਪੋਰਟਾਂ ਅਨੁਸਾਰ ਮ੍ਰਿ*ਤਕ ਹਿੰਦੂ ਭਾਈਚਾਰੇ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਏ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਹਮ*ਲਾਵਰਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਫਿਲਹਾਲ ਗੋ*ਲੀਬਾ*ਰੀ ਦੇ ਕਾਰਨਾਂ ਅਤੇ ਹਮ*ਲਾਵਰਾਂ ਦੀ ਪਛਾਣ ਸਬੰਧੀ ਅਧਿਕਾਰਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।



















