ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਦਾ ਦਿ*ਹਾਂਤ

11

ਨਵੀਂ ਦਿੱਲੀ: 20 Aug 2026 AJ DI Awaaj

National Desk :  ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਆਗੂ ਸੱਜਣ ਕੁਮਾਰ ਦਾ ਦਿ*ਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਸੱਜਣ ਕੁਮਾਰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸਨ ਅਤੇ ਉਹ ਤਿਹਾੜ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ। ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌ*ਤ ਹੋ ਗਈ।