ਬਿਨਾਂ ਰਿਸ਼ਵਤ ਤੇ ਸਿਫ਼ਾਰਸ਼ 69 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ: ਯੋਗਤਾ ਨੂੰ ਦਿੱਤੀ ਪਹਿਲ

3

August 19,2026 Aj Di Awaaj

Punjab Desk:  ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ 69,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਸਰਕਾਰ ਦਾ ਦਾਅਵਾ ਹੈ ਕਿ ਭਰਤੀ ਪ੍ਰਕਿਰਿਆ ਵਿੱਚ ਯੋਗਤਾ, ਹੁਨਰ ਅਤੇ ਮੈਰਿਟ ਨੂੰ ਪਹਿਲ ਦਿੱਤੀ ਗਈ ਹੈ।

ਨੌਜਵਾਨਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਸਰਕਾਰ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।