CM ਭਗਵੰਤ ਮਾਨ ਵੱਲੋਂ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀਆਂ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ

100

26 ਫਰਵਰੀ 2025  Aj Di Awaaj

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਉਹਨਾਂ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਨੇਕੀਆਂ ਅਤੇ ਧਾਰਮਿਕਤਾ ਦੇ ਮਾਰਗ ‘ਤੇ ਤੁਰਨ ਦੀ ਪ੍ਰੇਰਣਾ ਦਿੰਦਾ ਹੈ। ਮਹਾਦੇਵ ਸਭ ਉੱਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਸਭ ਦੇ ਜੀਵਨ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਸੁੱਖ ਲੈ ਕੇ ਆਉਣ।