Punjab 20 Nov 2025 AJ DI Awaaj
Punjab Desk : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।