politicsPunjabiਪੰਜਾਬਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਹਾਈਕੋਰਟ ਦਾ ਫੈਸਲਾ ਸੁਰੱਖਿਅਤBy Aj Di Awaaj - November 20, 2025135WhatsAppFacebookTwitterTelegramPinterestCopy URLLinkedinEmailPrint Punjab 20 Nov 2025 AJ DI AwaajPunjab Desk : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।