**ਆਈ.ਸੀ.ਸੀ. ਚੈਂਪੀਅਨਜ਼ ਟ੍ਰਾਫੀ 2025: ਭਾਰਤ ਅਤੇ ਆਸਟ੍ਰੇਲੀਆ ਦਾ ਪਹਿਲਾ ਸੈਮੀਫਾਈਨਲ ਅੱਜ**

23

4 ਮਾਰਚ 2025 Aj Di Awaaj

ਚੈਂਪੀਅਨਜ਼ ਟ੍ਰਾਫੀ 2025 ਦੇ ਪਹਿਲੇ ਸੈਮੀਫਾਈਨਲ ਵਿੱਚ ਅੱਜ ਭਾਰਤ ਦਾ ਮੁਕਾਬਲਾ ਆਸਟ੍ਰੇਲੀਆ ਨਾਲ ਹੋਏਗਾ। ਇਹ ਮੈਚ ਦੁਪਹਿਰ 2:30 ਵਜੇ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ੁਰੂ ਹੋਵੇਗਾ