16 ਮਾਰਚ 2025 Aj Di Awaaj
ਚੰਡੀਗੜ੍ਹ – ਅੱਜ ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿੱਚ ਮਹੱਤਵਪੂਰਨ ਮੀਟਿੰਗ ਹੋਣੀ ਹੈ। ਇਹ ਮੀਟਿੰਗ ਸਵੇਰੇ 11.30 ਵਜੇ ਕਿਸਾਨ ਭਵਨ ਵਿੱਚ ਹੋਵੇਗੀ। ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਦੁਆਰਾ ਮੋਰਚੇ ਨਾਲ ਸੰਬੰਧਤ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਹੋਰ ਮਾਮਲਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।
