ਪੰਜਾਬ ‘ਚ 2 ਦਿਨ ਪਵੇਗਾ ਮੀਂਹ, ਮੌਸਮ ਵਿਚ ਬਦਲਾਅ ਨੂੰ ਲੈਕੇ ਵੱਡੀ ਅਪਡੇਟ

77

15 ਫਰਵਰੀ 2025.. Aj Di Awaaj

Punjab Weather Update: ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੋਇਆ ਪਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ।