1November 2025 Aj Di Awaaj
Punjab Desk ਕੈਪਟਨ ਹਰਚਰਨ ਸਿੰਘ ਰੋਡੇ ਦੇ ਦੇਹਾਂਤ ਦੀ ਖ਼ਬਰ ਮਿਲੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ, 2 ਨਵੰਬਰ (ਐਤਵਾਰ) ਨੂੰ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿੱਚ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕੈਪਟਨ ਹਰਚਰਨ ਸਿੰਘ ਰੋਡੇ, ਖਾਲਿਸਤਾਨ ਪੱਖੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਸਨ। ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਆਪਣੇ ਜੱਦੀ ਪਿੰਡ ਰੋਡੇ ਵਿਖੇ ਲਏ।














