**ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਨਾਲ ਕੀਤੀ ਮੁਲਾਕਾਤ**

45

16 ਮਾਰਚ 2025 Aj Di Awaaj

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਪਰਿਵਾਰ ਸਮੇਤ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਨਾਲ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਇਹ ਜਾਣਕਾਰੀ ਭਾਜਪਾ ਆਗੂ ਦੇ ਦਫਤਰ ਤੋਂ ਪ੍ਰਾਪਤ ਹੋਈ ਹੈ। ਮੂਲਾਕਾਤ ਦੀਆਂ ਤਸਵੀਰਾਂ ਵੇਖੋ।