ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਜਲਦ, ਨੌਜਵਾਨ ਖਿਡਾਰੀਆਂ ਨੂੰ ਮਿਲੇਗਾ ਵੱਡਾ ਮੰਚ

3

August 26,2026 Aj Di Awaaj

ਇਸ ਖੇਡ ਮਹਾਕੁੰਭ ਰਾਹੀਂ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣਾ ਹੁਨਰ ਦਿਖਾਉਣਗੇ। ਇਸ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਣਾ ਮਿਲੇਗੀ ਅਤੇ ਪੰਜਾਬ ਦੇ ਹੋਣਹਾਰ ਖਿਡਾਰੀਆਂ ਨੂੰ ਆਪਣੀ ਪਛਾਣ ਬਣਾਉਣ ਲਈ ਨਵਾਂ ਮੰਚ ਮਿਲੇਗਾ।