ਕੁਲਦੀਪ ਸਿੰਘ ਧਾਲੀਵਾਲ ਦੀ ਅੰਮ੍ਰਿਤਸਰ ਤੋਂ ਅਹਿਮ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖੁਲਾਸੇ

7

ਸੁਣੋ ਪੂਰੀ ਵੀਡੀਓ ਅਤੇ ਜਾਣੋ ਉਨ੍ਹਾਂ ਨੇ ਕਿਹੜੇ ਅਹਿਮ ਖੁਲਾਸੇ ਕੀਤੇ।

August 22,2026 Aj Di Awaaj

Punjab Desk:  ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਤੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ’ਤੇ ਆਪਣਾ ਪੱਖ ਰੱਖਦਿਆਂ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ।

ਪ੍ਰੈੱਸ ਕਾਨਫਰੰਸ ਦੌਰਾਨ ਧਾਲੀਵਾਲ ਵੱਲੋਂ ਕੀਤੇ ਗਏ ਦਾਅਵਿਆਂ ਅਤੇ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਹੋ ਰਹੀ ਹੈ।