ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ LIVE

71

17 July 2026 Aj Di Awaaj

Punjab Desk:  ਪੰਜਾਬ ਦੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਨਵੇਂ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੰਡ ਸਮਾਰੋਹ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ।

ਇਸ ਮੌਕੇ ‘ਤੇ ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ, ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਜਨਤਕ ਵੰਡ ਪ੍ਰਣਾਲੀ ਨਾਲ ਜੁੜੇ ਮੁੱਦਿਆਂ ‘ਤੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

ਸਮਾਰੋਹ ਨਾਲ ਜੁੜੀ ਹਰ ਵੱਡੀ ਖ਼ਬਰ, ਅਹਿਮ ਐਲਾਨ ਅਤੇ ਤਾਜ਼ਾ ਅਪਡੇਟ ਲਈ ਸਾਡੇ ਨਾਲ LIVE ਜੁੜੇ ਰਹੋ।