17 July 2026 Aj Di Awaaj
Chandigarh Desk: ਆਮ ਆਦਮੀ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਚੰਡੀਗੜ੍ਹ ਤੋਂ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ।
ਇਸ ਦੌਰਾਨ ਉਹ ਪੰਜਾਬ ਨਾਲ ਜੁੜੇ ਮੌਜੂਦਾ ਸਿਆਸੀ ਮੁੱਦਿਆਂ, ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੇ ਰੁਖ ਬਾਰੇ ਜਾਣਕਾਰੀ ਸਾਂਝੀ ਕਰਨਗੇ। ਨਾਲ ਹੀ ਪਾਰਟੀ ਵੱਲੋਂ ਤਾਜ਼ਾ ਅਪਡੇਟਸ ਅਤੇ ਮਹੱਤਵਪੂਰਨ ਐਲਾਨ ਵੀ ਕੀਤੇ ਜਾ ਸਕਦੇ ਹਨ।
ਪ੍ਰੈੱਸ ਕਾਨਫਰੰਸ ਦੀ ਹਰ ਵੱਡੀ ਅਪਡੇਟ ਲਈ ਸਾਡੇ ਨਾਲ ਜੁੜੇ ਰਹੋ।



















