‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ’ਚ ਵੱਡੀ ਕਾਰਵਾਈ, ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ’ਚ ਬੁਲਡੋਜ਼ਰ ਐਕਸ਼ਨ

5

6 August 2026 Aj Di Awaaj

Punjab Desk;  ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ਵਿੱਚ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿੱਚ ਅਧਿਕਾਰੀਆਂ ਵੱਲੋਂ ਬੁਲਡੋਜ਼ਰ ਐਕਸ਼ਨ ਕੀਤਾ ਜਾ ਰਿਹਾ ਹੈ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਮੋਹਾਲੀ ਤੋਂ ਇਸ ਵੱਡੀ ਕਾਰਵਾਈ ਦੀਆਂ ਮੌਕੇ ਤੋਂ Live ਤਸਵੀਰਾਂ ਅਤੇ ਪੂਰੇ ਅਪਡੇਟ ਲਈ ਜੁੜੇ ਰਹੋ।