August 27,2026 Aj Di Awaaj
Punjab Desk: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਭੈਣਾਂ ਲਈ ਵੱਡਾ ਤੋਹਫ਼ਾ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਭੈਣਾਂ ਦੀ ਖੁਸ਼ਹਾਲੀ ਅਤੇ ਸਨਮਾਨ ਨੂੰ ਸਰਕਾਰ ਦੀਆਂ ਤਰਜੀਹਾਂ ਨਾਲ ਜੋੜਦਿਆਂ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ਰੱਖੜੀ ਦੇ ਤਿਉਹਾਰ ’ਤੇ ਕੀਤਾ ਗਿਆ ਇਹ ਐਲਾਨ ਪੰਜਾਬ ਦੀਆਂ ਔਰਤਾਂ ਲਈ ਖਾਸ ਮਹੱਤਵ ਰੱਖਦਾ ਹੈ।


















