Punjabiਸਿੱਖਿਆਪੰਜਾਬਮੇਰਾ ਜਜ਼ਬਾ, ਮੇਰੀ ਮੰਜ਼ਿਲ — ਪੰਜਾਬ ਵਿੱਚ ਸਿੱਖਿਆ ਕ੍ਰਾਂਤੀBy Slony - August 26, 202625WhatsAppFacebookTwitterTelegramPinterestCopy URLLinkedinEmailPrint August 26,2026 Aj Di AwaajEducation Desk: ਸਿੱਖਿਆ ਸਿਰਫ਼ ਗਿਆਨ ਹਾਸਲ ਕਰਨ ਦਾ ਸਾਧਨ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਹੈ। ਮੇਰਾ ਜਜ਼ਬਾ ਹੈ ਕਿ ਪੰਜਾਬ ਦੇ ਹਰ ਬੱਚੇ ਤੱਕ ਮਿਆਰੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਪਹੁੰਚੇ।ਸਾਡਾ ਮਕਸਦ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕਰਕੇ ਪੰਜਾਬ ਨੂੰ ਨਵੀਆਂ ਉੱਚਾਈਆਂ ’ਤੇ ਲਿਜਾਇਆ ਜਾਵੇ। ਇੱਕ ਮਜ਼ਬੂਤ ਸਿੱਖਿਆ ਪ੍ਰਣਾਲੀ ਹੀ ਨੌਜਵਾਨਾਂ ਨੂੰ ਬਿਹਤਰ ਮੌਕੇ ਦੇ ਕੇ ਪੰਜਾਬ ਦੇ ਭਵਿੱਖ ਨੂੰ ਹੋਰ ਮਜ਼ਬੂਤ ਬਣਾ ਸਕਦੀ ਹੈ।